ਦਿੱਲੀ ਇੰਟਰਨੈਸ਼ਨਲ ਸਕੂਲ ’ਚ ਰਾਸ਼ਟਰੀ ਏਕਤਾ ਦਿਵਸ ਮਨਾਇਆ
ਫ਼ਰੀਦਕੋਟ, 31 ਅਕਤੂਬਰ (ਜਸਵੰਤ ਸਿੰਘ ਪੁਰਬਾ)-ਦਿੱਲੀ ਇੰਟਰਨੈਸ਼ਨਲ ਸਕੂਲ ਵਿਚ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਇਕ ਗਿਆਨਵਰਧਕ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ਵਿਚ ਸਕੂਲ ਦੇ ਵੱਖ-ਵੱਖ ਹਾਊਸਸਿਜ਼ ਦੀਆਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ।
ਜਸਪ੍ਰੀਤ ਸਿੰਘ ਤੇ ਨਿਤਨਪ੍ਰੀਤ ਕੌਰ ਵਾਸੀ ਫ਼ਰੀਦਕੋਟ ਨੇ ਆਪਣੇ ਵਿਆਹ ਦੀ ਦੂਜੀ ਵਰ੍ਹੇਗੰਢ ਮਨਾਈ।
01-11-2026