04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਮਾਤਾ ਰਣਜੀਤ ਕੌਰ ਦਾ ਅੰਤਿਮ ਸੰਸਕਾਰ ਅੱਜ

ਫ਼ਰੀਦਕੋਟ, 3 ਨਵੰਬਰ (ਜਸਵੰਤ ਸਿੰਘ ਪੁਰਬਾ)-ਪ੍ਰਿੰਸੀਪਲ ਜਸਵਿੰਦਰ ਸਿੰਘ ਤੇ ਪ੍ਰੋ. ਪਰਮਿੰਦਰ ਸਿੰਘ ਸੇਵਾ ਮੁਕਤ ਪ੍ਰਿੰਸੀਪਲ ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਦੇ ਸਤਿਕਾਰਯੋਗ ਮਾਤਾ ਰਣਜੀਤ ਕੌਰ ਦਾ ਅੱਜ ਦਿਹਾਂਤ ਹੋ ਗਿਆ।

ਅਜੀਤ ਡੈਸਕ 04-11-2026
ਫ਼ਰੀਦਕੋਟ, 3 ਨਵੰਬਰ (ਜਸਵੰਤ ਸਿੰਘ ਪੁਰਬਾ)-ਪ੍ਰਿੰਸੀਪਲ ਜਸਵਿੰਦਰ ਸਿੰਘ ਤੇ ਪ੍ਰੋ. ਪਰਮਿੰਦਰ ਸਿੰਘ ਸੇਵਾ ਮੁਕਤ ਪ੍ਰਿੰਸੀਪਲ ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਦੇ ਸਤਿਕਾਰਯੋਗ ਮਾਤਾ ਰਣਜੀਤ ਕੌਰ ਦਾ ਅੱਜ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸਸਕਾਰ ਰਾਮਬਾਗ ਫ਼ਰੀਦਕੋਟ ਵਿਖੇ ਮਿਤੀ 4 ਨਵੰਬਰ 2026 ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਕੀਤਾ ਜਾਵੇਗਾ।
ਪਿਛਲੀ ਖ਼ਬਰ ਗੁਰੂ ਨਾਨਕ ਵੈੱਲਫ਼ੇਅਰ ਸੇਵਾ ਸੁਸਾਇਟੀ ਵਲੋਂ ਮੁਕਾਬਲੇ 15 ਨੂੰ ਅਗਲੀ ਖ਼ਬਰ ਉੱਦਮ ਕਲੱਬ ਜੈਤੋ ਵਲੋਂ ਰਾਮਲੀਲ੍ਹਾ ਗਰਾਊਂਡ ’ਚ ਦੋ ਰੋਜ਼ਾ ਵਾਤਾਵਰਨ ਮੇਲਾ 7 ਤੇ 8 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।