06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ’ਚ ਐਨ.ਐਸ.ਐਸ ਕੈਂਪ ਲਗਾਇਆ

ਜੈਤੋ, 5 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ (ਸੀਨੀਅਰ ਸੈਕੰਡਰੀ) ਗੰਗਸਰ ਜੈਤੋ ਵਿਖੇ ਐਨ. ਐਸ.

ਅਜੀਤ ਡੈਸਕ 06-11-2026
ਜੈਤੋ, 5 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ (ਸੀਨੀਅਰ ਸੈਕੰਡਰੀ) ਗੰਗਸਰ ਜੈਤੋ ਵਿਖੇ ਐਨ.ਐਸ.ਐਸ. ਯੂਨਿਟ ਵਲੋਂ ਸਵੱਛ ਭਾਰਤ ਮੁਹਿੰਮ ਤਹਿਤ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਮੌਕੇ ਐਨ.ਐਸ.ਐਸ. ਵਲੰਟੀਅਰਾਂ ਨੇ ਸਫ਼ਾਈ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ ਅਤੇ ਸਾਫ਼-ਸੁਥਰੇ ਵਾਤਾਵਰਨ ਦਾ ਸੰਦੇਸ਼ ਦਿੱਤਾ। ਸਕੂਲ ਦੇ ਪਿ੍ੰਸੀਪਲ ਰਾਜਵਿੰਦਰ ਕੌਰ ਢਿੱਲੋਂ ਨੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਅਤੇ ਉਨ੍ਹਾਂ ਨੂੰ ਸਮਾਜ ਸੇਵਾ ਦੇ ਕਾਰਜਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਐਨ.ਐਸ.ਐਸ. ਵਲੰਟੀਅਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਬੰਦੀ ਛੋੜ ਦਿਵਸ ਮੌਕੇ ਗੁਰਮਤਿ ਸਮਾਗਮ 8 ਨੂੰ ਅਗਲੀ ਖ਼ਬਰ ਪਿੰਡ ਔਲਖ ਦੀ 104 ਸਾਲਾ ਮਾਤਾ ਚਿੰਤ ਕੌਰ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।