10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਵੱਖ-ਵੱਖ ਪਿੰਡਾਂ ’ਚ ਪਾਣੀ ਦੇ 10 ਨਮੂਨੇ ਭਰੇ

ਰੁਪਾਣਾ, 9 ਨਵੰਬਰ (ਜਗਜੀਤ ਸਿੰਘ)- ਐਸ. ਐਮ.

ਅਜੀਤ ਡੈਸਕ 10-11-2026
ਰੁਪਾਣਾ, 9 ਨਵੰਬਰ (ਜਗਜੀਤ ਸਿੰਘ)- ਐਸ.ਐਮ.ਓ. ਡਾ. ਸਿੰਪਲ ਕੁਮਾਰ ਦੀ ਅਗਵਾਈ ਹੇਠ ਜਨਤਕ ਸਿਹਤ ਦੀ ਸੁਰੱਖਿਆ ਲਈ ਪਾਣੀ ਦੀ ਗੁਣਵੱਤਾ ਚੈੱਕ ਕਰਨ ਦੀ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਹੈਲਥ ਇੰਸਪੈਕਟਰ ਗੁਰਵਿੰਦਰ ਸਿੰਘ ਅਤੇ ਬਲਜੀਤ ਸਿੰਘ ਵਲੋਂ ਪਿੰਡ ਭੰਗਚੜੀ, ਦਬੜਾ ਅਤੇ ਫੂਲੇਵਾਲਾ ਤੋਂ ਪਾਣੀ ਦੇ ਕੁੱਲ 10 ਸੈਂਪਲ ਇਕੱਤਰ ਕੀਤੇ ਗਏ। ਉਨ੍ਹਾਂ ਦੱਸਿਆ ਕਿ ਸਾਰੇ ਸੈਂਪਲ ਜਾਂਚ ਲਈ ਚੰਡੀਗੜ੍ਹ ਭੇਜ ਦਿੱਤੇ ਗਏ ਹਨ। ਰਿਪੋਰਟ ਆਉਣ ਉਪਰੰਤ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੀਣ ਵਾਲੇ ਪਾਣੀ ਦੀ ਸਾਫ਼-ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।
ਪਿਛਲੀ ਖ਼ਬਰ ਦੀਵਾਲੀ ਦੀ ਰਾਤ ਘਰ ਦੇ ਵਿਹੜੇ ’ਚ ਖੜ੍ਹੇ ਮੋਟਰਸਾਈਕਲ ਨੂੰ ਲੱਗੀ ਅੱਗ ਅਗਲੀ ਖ਼ਬਰ ਡੀ.ਏ. ਦੀ ਕਿਸ਼ਤ ਨਾ ਮਿਲਣ ਤੋਂ ਭੜਕੇ ਆਰਮੀ ਵੈਟਰਨਰਜ਼ ਭਾਜਪਾ ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ ਸੰਘਰਸ਼ ਵਿੱਢਣ ਦੀ ਦਿੱਤੀ ਚਿਤਾਵਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।