ਅਚੀਵਰ ਪੁਆਇੰਟ ਸੈਂਟਰ ਦੇ ਵਿਦਿਆਰਥੀ ਨੇ ਆਈਲੈਟਸ ’ਚ 9 ਬੈਂਡ ਪ੍ਰਾਪਤ ਕੀਤੇ
ਫ਼ਰੀਦਕੋਟ, 9 ਨਵੰਬਰ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਦੇ ਵਿਦਿਆਰਥੀ ਰਣਵੀਰ ਸਿੰਘ ਗਿੱਲ ਵਾਸੀ ਕੋਟਕਪੂਰਾ ਨੇ ਕੰਪਿਊਟਰ ਬੇਸਡ ਆਈਲੈਟਸ ’ਚ 9 ਬੈਂਡ ਪ੍ਰਾਪਤ ਕੀਤੇ ਹਨ। ਸੰਸਥਾ ਦੇ ਡਾਇਰੈਕਟਰ ਬਰਿੰਦਰ ਸਿੰਘ ਨੇ ਦੱਸਿਆ ਕਿ ਹੁਣ ਵਿਦਿਆਰਥੀ ਆਈਲੈਟਸ ਤੇ ਪੀ.
ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਦੇ ਡਾਇਰੈਕਟਰ ਬਰਿੰਦਰ ਸਿੰਘ ਵਿਦਿਆਰਥੀ ਰਣਵੀਰ ਸਿੰਘ ਗਿੱਲ ਨੂੰ ਸਨਮਾਨਿਤ ਕਰਦੇ ਹੋਏ। ਅਜੀਤ ਤਸਵੀਰ
10-11-2026