ਮਾਤਾ ਚਿੰਤ ਕੌਰ ਨਮਿਤ ਅੰਤਿਮ ਅਰਦਾਸ 13 ਨੂੰ
ਪੰਜਗਰਾਈਂ ਕਲਾਂ, 11 ਨਵੰਬਰ (ਸੁਖਮੰਦਰ ਸਿੰਘ ਬਰਾੜ)-ਨੌਜਵਾਨ ਭਾਰਤ ਸਭਾ ਔਲਖ ਦੇ ਪ੍ਰਧਾਨ ਬਲਵਿੰਦਰ ਸਿੰਘ ਔਲਖ ਦੇ ਮਾਤਾ ਚਿੰਤ ਕੌਰ (104 ਸਾਲ) ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਦੀ ਅੰਤਿਮ ਅਰਦਾਸ ਮਿਤੀ 13 ਨਵੰਬਰ 2026 ਦਿਨ ਸ਼ੁੱਕਰਵਾਰ ਨੂੰ ਪਿੰਡ ਔਲਖ ਦੇ ਅੰਦਰਲੇ ਗੁਰਦੁਆਰਾ ਸਾਹਿਬ ਵਿਖੇ ਹੋਵੇਗੀ।
ਅਜੀਤ ਡੈਸਕ
12-11-2026