ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ
ਫ਼ਰੀਦਕੋਟ, 11 ਨਵੰਬਰ (ਜਸਵੰਤ ਸਿੰਘ ਪੁਰਬਾ)-ਬੀਤੇ ਦਿਨੀਂ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਸਰਕੂਲਰ ਰੋਡ ਫ਼ਰੀਦਕੋਟ ਵਿਖੇ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ (ਰਜਿ:) ਫ਼ਰੀਦਕੋਟ ਵਲੋਂ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਸ਼ਰਧਾ ਅਤੇ ਸਤਿਕਾਰ ਮਨਾਇਆ ਗਿਆ। ਇਸ ਮੌਕੇ ਨਵਦੀਪ ਸਿੰਘ ਬੱਬੂ ਬਰਾੜ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਫ਼ਰੀਦਕੋਟ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।
ਅਜੀਤ ਡੈਸਕ
12-11-2026