15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲੇ ’ਚ ਮੈਰਾ ਸੰਧੂ ਨੇ ਸੋਨ ਤਗਮਾ ਜਿੱਤਿਆ

ਫ਼ਰੀਦਕੋਟ, 15 ਨਵੰਬਰ (ਜਸਵੰਤ ਸਿੰਘ ਪੁਰਬਾ)-ਮਾਊਂਟ ਲਰਨਿੰਗ ਜੂਨੀਅਰ ਸਕੂਲ ਫ਼ਰੀਦਕੋਟ ਦੀ ਹੋਣਹਾਰ ਵਿਦਿਆਰਥਣ ਮੈਰਾ ਸੰਧੂ ਨੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਵਿਚ ਖੁਸ਼ੀ ਦੀ ਲਹਿਰ ਹੈ।

ਮਾਊਂਟ ਲਰਨਿੰਗ ਜੂਨੀਅਰ ਸਕੂਲ ਦੀ ਵਿਦਿਆਰਥਣ ਮੈਰਾ ਸੰਧੂ ਆਪਣਾ ਸੋਨ ਤਗਮਾ ਦਿਖਾਉਂਦੀ ਹੋਈ। ਅਜੀਤ ਤਸਵੀਰ 16-11-2026
ਫ਼ਰੀਦਕੋਟ, 15 ਨਵੰਬਰ (ਜਸਵੰਤ ਸਿੰਘ ਪੁਰਬਾ)-ਮਾਊਂਟ ਲਰਨਿੰਗ ਜੂਨੀਅਰ ਸਕੂਲ ਫ਼ਰੀਦਕੋਟ ਦੀ ਹੋਣਹਾਰ ਵਿਦਿਆਰਥਣ ਮੈਰਾ ਸੰਧੂ ਨੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਵਿਚ ਖੁਸ਼ੀ ਦੀ ਲਹਿਰ ਹੈ। ਸਕੂਲ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਨੇ ਮੈਰਾ ਸੰਧੂ ਨੂੰ ਇਸ ਸ਼ਾਨਦਾਰ ਸਫ਼ਲਤਾ ਲਈ ਵਧਾਈ ਦਿੱਤੀ ਅਤੇ ਉਸ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਮਾਊਂਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਅੰਮ੍ਰਿਤਸਰ ਦਾ ਵਿੱਦਿਅਕ ਦੌਰਾ ਕੀਤਾ ਅਗਲੀ ਖ਼ਬਰ ਮਰਹੂਮ ਡਾ. ਦੇਵ ਰਾਜ ਦੇ ਪਰਿਵਾਰ ਨੇ ਮੋਦੀਖ਼ਾਨਾ ’ਚ ਪੁੱਜ ਕੇ ਦਿੱਤੀ ਵਿੱਤੀ ਸਹਾਇਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।