ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ ਪੁਲਿਸ ਵਲੋਂ ਜ਼ਿਲ੍ਹੇ ਭਰ ’ਚ ਸਰਚ ਆਪ੍ਰੇਸ਼ਨ ਡਰੱਗ ਹਾਟਸਪਾਟ ਅਤੇ ਸੰਵੇਦਨਸ਼ੀਲ ਇਲਾਕਿਆਂ ਦੀ ਕੀਤੀ ਚੈਕਿੰਗ
ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)-‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਜ਼ਿਲ੍ਹੇ ਵਿਚ ਨਸ਼ਾ ਤਸਕਰੀ ਤੇ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ਼ ਸਰਚ ਆਪ੍ਰੇਸ਼ਨ ਚਲਾਇਆ ਗਿਆ। ਐਸ.
ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਵਿਸ਼ੇਸ਼ ਚੈਕਿੰਗ ਮੁਹਿੰਮ ਦੌਰਾਨ ਪੁਲਿਸ ਅਧਿਕਾਰੀ ਤੇ ਕਰਮਚਾਰੀ।
19-11-2026