26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਦਰਸ਼ਨ ਸਿੰਘ ਸਿੱਧੂ ਝੱਖੜਵਾਲਾ ਨੂੰ ਸਦਮਾ, ਭਾਈ ਸਾਹਿਬ ਦਾ ਹੋਇਆ ਦਿਹਾਂਤ

ਬਾਜਾਖਾਨਾ , 25 ਨਵੰਬਰ ( ਜਗਦੀਪ ਸਿੰਘ ਗਿੱਲ )- ਨੇੜਲੇ ਪਿੰਡ ਝੱਖੜਵਾਲਾ ਦੇ ਸੀਨੀਅਰ ਅਕਾਲੀ ਆਗੂ ਦਰਸ਼ਨ ਸਿੰਘ ਸਿੱਧੂ ਨੂੰ ਉਸ ਵਕਤ ਗਹਿਰਾ ਸਦਮਾ ਪਹੁੰਚਿਆ , ਜਦੋਂ ਉਨ੍ਹਾਂ ਦੇ ਭਾਈ ਸਾਹਿਬ ਡਾਕਟਰ ਭੋਲਾ ਸਿੰਘ ਸਿੱਧੂ ( ਅੰਮ੍ਰਿਤਸਰ ) ਅਚਾਨਕ ਕੁਝ ਦਿਨ ਬਿਮਾਰ ਰਹਿਣ ਉਪਰੰਤ ਅਕਾਲ ਚਲਾਣਾ ਕਰ ਗਏ । ਉਨ੍ਹਾਂ ਦੀ ਮੌਤ ’ ਤੇ ਇਲਾਕੇ ਦੇ ਪੰਚਾਂ , ਸਰਪੰਚਾਂ , ਮੁਹਤਬਰ ਵਿਅਕਤੀਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜੈਤੋ ਦੇ ਸਮੂਹ ਆਗੂਆਂ ਤੇ ਮੈਂਬਰਾਂ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ।

ਅਜੀਤ ਡੈਸਕ 26-11-2026

ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਵਿਦਿਆਰਥਣ ਮਨਜਸਵੀਰ ਕੌਰ ਨੇ ਰਾਜ ਪੱਧਰੀ ਖੇਡ ਮੁਕਾਬਲੇ ’ਚ ਕਾਂਸੀ ਦਾ ਤਗਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।