15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਐਡਵੋਕੇਟ ਅਮਰਜੀਤ ਸਿੰਘ ਨਮਿਤ ਅੰਤਿਮ ਅਰਦਾਸ 24 ਨੂੰ

ਅਜੀਤ ਡੈਸਕ 22-01-2026
ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸੱਚਖੰਡ ਵਾਸੀ ਸੰਤ ਬਾਬਾ ਜਸਵੰਤ ਸਿੰਘ ਗੁਰਦੁਆਰਾ ਨਾਨਕਸਰ ਸਮਰਾਲਾ ਬਾਈਪਾਸ ਚੌਕ ਲੁਧਿਆਣਾ ਦੇ ਛੋਟੇ ਭਰਾਤਾ ਅਤੇ ਬਾਬਾ ਡਾ. ਅਨਹਦਰਾਜ ਸਿੰਘ ਦੇ ਪਿਤਾ ਐਡਵੋਕੇਟ ਅਮਰਜੀਤ ਸਿੰਘ (ਸਾਬਕਾ ਐਡੀਸ਼ਨਲ ਸੋਲੀਸਿਟਰ ਜਨਰਲ ਆਫ ਇੰਡੀਆ ਅਤੇ ਮੈਂਬਰ ਲਾਅ ਕਮਿਸ਼ਨ ਆਫ ਇੰਡੀਆ, ਸਾਬਕਾ ਡਿਪਟੀ ਅਤੇ ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ ਤੇ ਹਰਿਆਣਾ ਹਾਈਕੋਰਟ, ਵਾਈਸ ਚੇਅਰਮੈਨ ਬਾਬਾ ਜਸਵੰਤ ਸਿੰਘ ਡੈਂਟਲ ਕਾਲਜ ਅਤੇ ਹਸਪਤਾਲ ਲੁਧਿਆਣਾ) ਜੋ ਕਿ 15 ਜਨਵਰੀ ਨੂੰ ਅੰਮਿ੍ਤ ਵੇਲੇ ਵਾਹਿਗੁਰੂ ਜੀ ਦੇ ਹੁਕਮ ਮੁਤਾਬਿਕ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਪਾਠ ਦਾ ਭੋਗ ਤੇ ਅੰਤਿਮ ਅਰਦਾਸ 24 ਜਨਵਰੀ ਦਿਨ ਸ਼ਨੀਵਾਰ ਦੁਪਹਿਰ 1.00 ਤੋਂ 2.00 ਵਜੇ ਤੱਕ ਗੁਰਦੁਆਰਾ ਨਾਨਕਸਰ ਸਾਹਿਬ ਸਮਰਾਲਾ ਚੌਕ ਲੁਧਿਆਣਾ ਵਿਖੇ ਹੋਵੇਗੀ |
ਪਿਛਲੀ ਖ਼ਬਰ 311 ਕਰੋੜ ਦਾ ਨਕਲੀ ਜੀ.ਐਸ.ਟੀ. ਬਿੱਲ ਘੁਟਾਲਾ ਬੇਨਕਾਬ, ਪਿਤਾ-ਪੁੱਤਰ ਗਿ੍ਫ਼ਤਾਰ ਅਗਲੀ ਖ਼ਬਰ ਗਿਆਨੀ ਹਰਪ੍ਰੀਤ ਸਿੰਘ ਨੇ ਗ਼ਲਤ ਫ਼ੈਸਲਿਆਂ ਨੂੰ ਕੀਤਾ ਕਬੂਲ- ਡਾ. ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।