23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਮੋਦੀ ਵਲੋਂ ਦੇਸ਼ਵਾਸੀਆਂ ਨੂੰ ਬਸੰਤ ਦੀ ਵਧਾਈ

ਅਜੀਤ ਡੈਸਕ 24-01-2026
ਨਵੀਂ ਦਿੱਲੀ, 23 ਜਨਵਰੀ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਸੰਤ ਪੰਚਮੀ ਮੌਕੇ ਦੇਸ਼ਵਾਸੀਆਂ ਨੂੰ ਸ਼ੁੱਭਕਾਮਨਾਵਾਂ ਭੇਟ ਕੀਤੀਆਂ | ਪ੍ਰਧਾਨ ਮੰਤਰੀ ਨੇ ਸ਼ੋਸਲ ਮੀਡੀਆ ਮੰਚ 'ਐਕਸ' 'ਤੇ ਪਾਏ ਸੰਦੇਸ਼ 'ਚ ਕਿਹਾ ਕਿ ਤੁਹਾਨੂੰ ਸਾਰਿਆਂ ਨੂੰ ਕੁਦਰਤ ਦੀ ਸੁੰਦਰਤਾ ਅਤੇ ਵਿਸ਼ਾਲਤਾ ਨੂੰ ਸਮਰਪਿਤ ਪਵਿੱਤਰ ਤਿਉਹਾਰ 'ਬਸੰਤ ਪੰਚਮੀ' ਦੀਆਂ ਸ਼ੁੱਭਕਾਮਨਾਵਾਂ | ਉਨ੍ਹਾਂ ਕਿਹਾ ਕਿ ਗਿਆਨ ਅਤੇ ਕਲਾ ਦੀ ਦੇਵੀ ਮਾਂ ਸਰਸਵਤੀ ਦਾ ਆਸ਼ੀਰਵਾਦ ਹਰ ਕਿਸੇ ਨੂੰ ਹਾਸਿਲ ਹੋਵੇ ਅਤੇ ਉਨ੍ਹਾਂ ਦੀ ਕਿ੍ਪਾ ਨਾਲ ਸਭ ਦਾ ਜੀਵਨ ਵਿੱਦਿਆ, ਵਿਵੇਕ ਅਤੇ ਬੁੱਧੀ ਨਾਲ ਭਰਿਆ ਰਹੇ |

ਪਿਛਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਰਾਜਨੀਤਕ ਮਾਮਲਿਆਂ ਬਾਰੇ 7 ਮੈਂਬਰੀ ਪੀ. ਏ. ਸੀ. ਦਾ ਗਠਨ <br/> ਅਗਲੀ ਖ਼ਬਰ ਰਿਮਟ ਯੂਨੀਵਰਸਿਟੀ ਵਿਖੇ ਏ.ਆਈ. ਅਤੇ ਮੀਡੀਆ ਵਿਸ਼ੇ 'ਤੇ ਮਾਹਿਰ ਭਾਸ਼ਨ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।