22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਕਾਰਤੀ ਚਿਦੰਬਰਮ ਮਾਮਲੇ 'ਚ ਹਾਈ ਕੋਰਟ ਦੇ ਤੀਸਰੇ ਜੱਜ ਵੀ ਹੋਏ ਸੁਣਵਾਈ ਤੋਂ ਵੱਖ

ਅਜੀਤ ਡੈਸਕ 24-01-2026
ਨਵੀਂ ਦਿੱਲੀ, 23 ਜਨਵਰੀ (ਜਗਤਾਰ ਸਿੰਘ)-ਦਿੱਲੀ ਹਾਈ ਕੋਰਟ ਵਿਚ ਚੀਨੀ ਨਾਗਰਿਕਾਂ ਲਈ ਵੀਜ਼ਾ ਪ੍ਰਾਪਤ ਕਰਨ ਲਈ ਰਿਸ਼ਵਤ ਲੈਣ ਦੇ ਮਾਮਲੇ ਵਿਚ ਕਾਂਗਰਸੀ ਨੇਤਾ ਕਾਰਤੀ ਚਿਦੰਬਰਮ ਵਿਰੁੱਧ ਦੋਸ਼ ਤੈਅ ਕਰਨ ਦੇ ਹੇਠਲੀ ਅਦਾਲਤ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਹੁਣ ਤੀਸਰੇ ਜੱਜ ਨੇ ਵੀ ਸੁਣਵਾਈ ਤੋਂ ਖ਼ੁਦ ਨੂੰ ਵੱਖ ਕਰ ਲਿਆ ਹੈ ¢ ਜਸਟਿਸ ਗਿਰੀਸ਼ ਕਥਪਲੀਆ ਦੀ ਅਗਵਾਈ ਵਾਲੀ ਬੈਂਚ ਨੇ ਇਸ ਮਾਮਲੇ 'ਚ ਖ਼ੁਦ ਨੂੰ ਸੁਣਵਾਈ ਤੋਂ ਵੱਖ ਕਰ ਲਿਆ ਹੈ ¢ ਇਸ ਤੋਂ ਪਹਿਲਾਂ, ਜਸਟਿਸ ਅਨੂਪ ਜੈਰਾਮ ਭੰਭਾਨੀ ਅਤੇ ਸਵਰਨ ਕਾਂਤਾ ਸ਼ਰਮਾ ਪਹਿਲਾਂ ਹੀ ਆਪਣੇ ਆਪ ਨੂੰ ਵੱਖ ਕਰ ਚੁੱਕੇ ਹਨ¢ ਇਸ ਪਟੀਸ਼ਨ 'ਤੇ ਹੁਣ ਦੂਜੀ ਬੈਂਚ ਵਲੋਂ 28 ਜਨਵਰੀ ਨੂੰ ਸੁਣਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਮਹਾਰਾਸ਼ਟਰ ਪੁਲਿਸ ਵਲੋਂ ਪੰਜਾਬ ਨਾਲ ਜੁੜੇ ਨਸ਼ਾ ਗਰੋਹ ਦਾ ਪਰਦਾਫ਼ਾਸ਼-15 ਗਿ੍ਫ਼ਤਾਰ ਅਗਲੀ ਖ਼ਬਰ -ਮਾਮਲਾ ਸੇਰੋਂ ਖੰਡ ਮਿੱਲ ਦਾ- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਿਸਾਨਾਂ ਦੇ ਹੱਕ ਕਾਰਪੋਰੇਟ ਘਰਾਣਿਆਂ ਨੂੰ ਦੇਣੇ ਅਤਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।