09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਪ੍ਰਧਾਨ ਮੰਤਰੀ ਵਲੋਂ ਪੁਰਸਕਾਰ ਜੇਤੂਆਂ ਨੂੰ ਵਧਾਈ

ਅਜੀਤ ਡੈਸਕ 26-01-2026
ਨਵੀਂ ਦਿੱਲੀ, 25 ਜਨਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਸਾਰੇ ਪਦਮ ਪੁਰਸਕਾਰ ਜੇਤੂਆਂ ਨੂੰ ਵੱਖ ਵੱਖ ਖੇਤਰਾਂ 'ਚ ਉਨ੍ਹਾਂ ਦੇ ਯੋਗਦਾਨ ਲਈ ਵਧਾਈ ਦਿੱਤੀ | ਪ੍ਰਧਾਨ ਮੰਤਰੀ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ ਕਿ ਰਾਸ਼ਟਰ ਪ੍ਰਤੀ ਸ਼ਾਨਦਾਰ ਯੋਗਦਾਨ ਲਈ ਸਾਰੇ ਪਦਮ ਪੁਰਸਕਾਰ ਜੇਤੂਆਂ ਨੂੰ ਵਧਾਈਆਂ ¢ ਵੱਖ ਵੱਖ ਖੇਤਰਾਂ ਵਿਚ ਉਨ੍ਹਾਂ ਦੀ ਉਤਮਤਾ, ਸਮਰਪਣ ਅਤੇ ਸੇਵਾ ਸਾਡੇ ਸਮਾਜ ਨੂੰ ਹੋਰ ਬਿਹਤਰ ਬਣਾਉਂਦੀ ਹੈ | ਉਨ੍ਹਾਂ ਕਿਹਾ ਕਿ ਇਹ ਸਨਮਾਨ ਵਚਨਬੱਧਤਾ ਅਤੇ ਸਮਰੱਥਾ ਦੀ ਭਾਵਨਾ ਨੂੰ ਦਰਸਾਉਂਦਾ ਹੈ ਜੋ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹਿੰਦਾ ਹੈ |

ਪਿਛਲੀ ਖ਼ਬਰ ਈ. ਡੀ. ਨੇ ਗੋਆ ਨਾਈਟ ਕਲੱਬ ਤੋਂ 22 ਕਰੋੜ ਦੀ ਆਮਦਨ ਨੂੰ ਮਨੀ ਲਾਂਡਰਿੰਗ ਅਪਰਾਧ ਦੀ ਕਮਾਈ ਦੱਸਿਆ ਅਗਲੀ ਖ਼ਬਰ ਪਿੰਡ ਜਾਸਤਨਾਂ ਕਲਾਂ 'ਚ ਵੱਡੀ ਗਿਣਤੀ ਨਿਵਾਸੀ ਭਾਜਪਾ 'ਚ ਹੋਏ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।