11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਐਨ. ਆਈ. ਏ. ਵਲੋਂ ਕਸ਼ਮੀਰ 'ਚ ਕਈ ਥਾਵਾਂ 'ਤੇ ਛਾਪੇਮਾਰੀ

ਅਜੀਤ ਡੈਸਕ 03-02-2026
ਸ੍ਰੀਨਗਰ, 2 ਫਰਵਰੀ (ਪੀ. ਟੀ. ਆਈ.)-ਰਾਸ਼ਟਰੀ ਜਾਂਚ ਏਜੰਸੀ (ਐੱਨ ਆਈ ਏ) ਨੇ ਸੋਮਵਾਰ ਨੂੰ ਇੱਕ ਅੱਤਵਾਦੀ ਮਾਮਲੇ ਦੇ ਸਬੰਧ ਵਿੱਚ ਜੰਮੂ-ਕਸ਼ਮੀਰ ਦੇ ਸ੍ਰੀਨਗਰ, ਬਾਂਦੀਪੋਰਾ ਅਤੇ ਬਾਰਾਮੂਲਾ ਜ਼ਿਲਿ੍ਹਆਂ ਵਿੱਚ ਕਈ ਥਾਵਾਂ 'ਤੇ ਤਲਾਸ਼ੀ ਲਈ¢ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਫੀਆਬਾਦ, ਸੋਪੋਰ, ਬੋਮਈ (ਬਾਰਾਮੂਲਾ ਜ਼ਿਲ੍ਹੇ ਵਿੱਚ, ਬਾਂਦੀਪੋਰਾ ਅਤੇ ਸ਼ਹਿਰ ਦੇ ਪਰੀਮਪੋਰਾ ਖੇਤਰ ਵਿੱਚ) ਤਲਾਸ਼ੀ ਲਈ ਗਈ | ਉਨ੍ਹਾਂ ਅੱਗੇ ਕਿਹਾ ਕਿ ਹੋਰ ਵੇਰਵਿਆਂ ਦੀ ਉਡੀਕ ਹੈ |

ਪਿਛਲੀ ਖ਼ਬਰ ਭਾਜਪਾ ਨੇ ਤਰੁਣ ਚੁਘ ਨੂੰ ਮਨੀਪੁਰ ਦਾ ਕੇਂਦਰੀ ਨਿਗਰਾਨ ਬਣਾਇਆ ਅਗਲੀ ਖ਼ਬਰ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਪੇਨਈਅਰ ਨਦੀ ਦੇ ਪਾਣੀਆਂ ਦੀ ਵੰਡ ਲਈ ਟਿ੍ਬਿਊਨਲ ਸਥਾਪਤ ਕਰਨ ਦਾ ਨਿਰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।