20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਸ਼ਖ਼ਸ ਕਾਨੂੰਨ ਦੇ ਮੁੱਦੇ ਨੂੰ ਲੈ ਕੇ ਸੰਗਰੂਰ ਵਿਚ ਧਰਨਾ 30 ਨੂੰ -ਭਾਈ ਲੌਂਗੋਵਾਲ

ਅਜੀਤ ਡੈਸਕ 27-03-2026

ਸੰਗਰੂਰ, 26 ਮਾਰਚ (ਸੁਖਵਿੰਦਰ ਸਿੰਘ ਫੁੱਲ)-ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ 30 ਮਾਰਚ ਨੂੰ ਸਥਾਨਕ ਡੀ.ਸੀ. ਦਫ਼ਤਰ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ | ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਇਸ ਧਰਨੇ ਲਈ ਪਾਰਟੀ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਧਰਨੇ ਵਿਚ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਪਾਰਟੀ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਤੇ ਹੋਰ ਆਗੂ ਪਹੁੰਚ ਰਹੇ ਹਨ | ਉਨ੍ਹਾਂ ਦੱਸਿਆ ਕਿ ਇਹ ਧਰਨਾ ਬੇਅਦਬੀ ਮਾਮਲਿਆਂ ਵਿਚ ਸ਼ਖ਼ਸ ਕਾਨੂੰਨ ਬਣਾਉਣ ਅਤੇ ਸ਼ੋ੍ਰਮਣੀ ਕਮੇਟੀ ਦੀਆਂ ਚੋਣਾਂ ਜਲਦੀ ਕਰਵਾਉਣ ਦੇ ਮੁੱਦੇ 'ਤੇ ਲਗਾਇਆ ਜਾ ਰਿਹਾ ਹੈ |

ਪਿਛਲੀ ਖ਼ਬਰ ਸਰਕਾਰ ਨੇ ਐੱਫ. ਆਈ. ਆਰ. ਦੀ ਫ਼ੀਸ ਲੈਣ ਦਾ ਫ਼ੈਸਲਾ ਲਿਆ ਵਾਪਸ ਅਗਲੀ ਖ਼ਬਰ ਡੀ.ਐਮ. ਰੰਧਾਵਾ ਖੁਦਕੁਸ਼ੀ ਮਾਮਲੇ 'ਚ ਰਾਜਾ ਵੜਿੰਗ ਸਟੈਂਡ ਸਪੱਸ਼ਟ ਕਰਨ- ਮਜੀਠੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।