20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਰੰਧਾਵਾ ਖੁਦਕੁਸ਼ੀ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਪੀ ਜਾਵੇ-ਚੌਹਾਨ

ਅਜੀਤ ਡੈਸਕ 27-03-2026

ਜਲੰਧਰ, 26 ਮਾਰਚ (ਜਸਪਾਲ ਸਿੰਘ)-ਅੰਮਿ੍ਤਸਰ ਵੇਅਰ ਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ 'ਚ ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਲਾਲਜੀਤ ਸਿੰਘ ਭੁੱਲਰ ਮਾਮਲੇ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾਈ ਜਾਣੀ ਚਾਹੀਦੀ ਹੈ | ਇਹ ਮੰਗ ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਮੈਂਬਰ ਤੇ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੇ ਕਰਦਿਆਂ ਕਿਹਾ ਕਿ ਜਥੇਬੰਦੀ ਇਨਸਾਫ਼ ਲੈਣ ਤੱਕ ਪੀੜਤ ਪਰਿਵਾਰ ਨਾਲ ਖੜ੍ਹੀ ਹੈ ਤੇ ਜੇਕਰ ਪਰਿਵਾਰ ਨੂੰ ਇਨਸਾਫ ਵਿਚ ਕੋਈ ਦੇਰੀ ਹੋਈ ਤਾਂ ਜਥੇਬੰਦੀ ਹਰ ਸੰਘਰਸ਼ ਲਈ ਤਿਆਰ ਰਹੇਗੀ |

ਪਿਛਲੀ ਖ਼ਬਰ ਆਨ ਸਕਰੀਨ ਉੱਤਰ-ਪੱਤਰੀਆਂ ਦੀ ਮਾਰਕਿੰਗ ਦੌਰਾਨ ਚੈੱਕ ਕੀਤੀਆਂ ਉੱਤਰ-ਪੱਤਰੀਆਂ ਸਬਮਿਟ ਕਰਨ 'ਚ ਅਧਿਆਪਕਾਂ ਨੂੰ ਆ ਰਹੀ ਹੈ... ਅਗਲੀ ਖ਼ਬਰ 'ਵੰਨ ਨੇਸ਼ਨ, ਵੰਨ ਸਿਲੇਬਸ' ਨਾਲ ਹੀ ਆਵੇਗੀ ਸਿੱਖਿਆ ਵਿਚ ਅਸਲ ਬਰਾਬਰੀ-ਡਾ. ਅਟਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।