21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਡੇਰਾ ਬਿਆਸ ਮੁਖੀ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ

ਅਜੀਤ ਡੈਸਕ 28-03-2026
ਚੰਡੀਗੜ੍ਹ, 27 ਮਾਰਚ (ਪੀ. ਟੀ. ਆਈ.)-ਰਾਧਾ ਸੁਆਮੀ ਸਤਿਸੰਗ ਬਿਆਸ ਸੰਪਰਦਾ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਇਥੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ ਗਈ | ਇਕ ਬਿਆਨ 'ਚ ਕਿਹਾ ਗਿਆ ਹੈ ਕਿ ਸੈਣੀ ਅਤੇ ਉਨ੍ਹਾਂ ਦੇ ਪਰਿਵਾਰ ਨੇ ਮੁੱਖ ਮੰਤਰੀ ਦੇ ਸਰਕਾਰੀ ਨਿਵਾਸ ਸਥਾਨ 'ਸੰਤ ਕਬੀਰ ਕੁਟੀਰ' ਵਿਖੇ ਡੇਰਾ ਬਿਆਸ ਮੁਖੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ | ਇਸ 'ਚ ਕਿਹਾ ਗਿਆ ਹੈ ਕਿ ਅਧਿਆਤਮਿਕ ਅਤੇ ਸਮਾਜਿਕ ਮੁੱਦਿਆਂ 'ਤੇ ਵੀ ਸੰਖੇਪ ਚਰਚਾ ਕੀਤੀ ਗਈ | ਮੁੱਖ ਮੰਤਰੀ ਨੇ ਸਮਾਜ 'ਚ ਸਦਭਾਵਨਾ ਅਤੇ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ 'ਚ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ |

ਪਿਛਲੀ ਖ਼ਬਰ ਜਾਇਦਾਦ ਦੇ ਮਾਮਲੇ ਵਿਚ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਕੇਸ ਦਰਜ ਅਗਲੀ ਖ਼ਬਰ ਵਿਸ਼ਵ ਜਲ ਦਿਵਸ ਮੌਕੇ ਕੀਤੇ ਸਮਾਗਮ ਦੌਰਾਨ ਸੁਚੱਜਾ ਸਿੰਚਾਈ ਪ੍ਰਬੰਧਨ ਕਰਨ ਵਾਲੇ 15 ਅਗਾਂਹਵਧੂ ਕਿਸਾਨਾਂ ਨੂੰ ਕੀਤਾ ਸਨਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।