17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਪੰਜਾਬ ਸਰਕਾਰ ਕਾਨੂੰਨ ਵਿਵਸਥਾ ਬਣਾਈ ਰੱਖਣ ਵਿਚ ਅਸਫਲ-ਸੁਖਜਿੰਦਰ ਸਿੰਘ ਰੰਧਾਵਾ

ਅਜੀਤ ਡੈਸਕ 31-03-2026

ਚੰਡੀਗੜ੍ਹ, 30 ਮਾਰਚ (ਵਿਕਰਮਜੀਤ ਸਿੰਘ ਮਾਨ)-ਸਾਬਕਾ ਉਪ ਮੁੱਖ ਮੰਤਰੀ ਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਅੰਮਿ੍ਤਸਰ ਵਿਚ ਦਿਨ-ਦਿਹਾੜੇ ਹੋਏ 35 ਸਾਲਾ ਵਿਅਕਤੀ ਦੀ ਗੋਲੀ ਮਾਰ ਕੇ ਕਤਲ ਮਾਮਲੇ ਵਿਚ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਗ੍ਰਹਿ ਮੰਤਰੀ ਵਜੋਂ ਕਾਰਗੁਜਾਰੀ 'ਤੇ ਸਵਾਲ ਖੜੇ੍ਹ ਕੀਤੇ ਹਨ | ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਇਕ ਸਰਹੱਦੀ ਜ਼ਿਲ੍ਹੇ ਅੰਮਿ੍ਤਸਰ ਦੇ ਇਕ ਪੁਲਿਸ ਸਟੇਸ਼ਨ ਭਿੰਡੀ ਸੈਦਾਂ 'ਤੇ ਬੰਬ ਬਲਾਸਟ ਕੀਤਾ ਗਿਆ | ਇਸ ਸਰਕਾਰ ਦੇ ਰਾਜ ਵਿਚ ਪੁਲਿਸ ਸਟੇਸ਼ਨ ਵੀ ਸੁਰੱਖਿਅਤ ਨਹੀਂ ਹਨ | ਇਹ ਹੈਰਾਨ ਕਰਨ ਵਾਲੀਆਂ ਘਟਨਾਵਾਂ ਕਾਨੂੰਨ ਵਿਵਸਥਾ ਦੇ ਪੂਰੀ ਤਰ੍ਹਾਂ ਟੁੱਟਣ ਦਾ ਸੰਕੇਤ ਦਿੰਦੀਆਂ ਹਨ | ਪੰਜਾਬ ਸਰਕਾਰ ਕਾਨੂੰਨ ਵਿਵਸਥਾ ਬਣਾਈ ਰੱਖਣ 'ਚ ਅਸਫਲ ਸਾਬਤ ਹੋਈ ਹੈ |

ਪਿਛਲੀ ਖ਼ਬਰ ਪਾਕਿ ਖ਼ੁਫ਼ੀਆ ਏਜੰਸੀ ਦੀ ਰੈੱਡ ਬੁੱਕ 'ਚ ਮਨੁੱਖੀ ਤਸਕਰੀ 'ਚ ਸ਼ਾਮਿਲ 156 ਨਾਮੀ ਤਸਕਰਾਂ ਬਾਰੇ ਜਾਣਕਾਰੀ ਦਰਜ ਅਗਲੀ ਖ਼ਬਰ ਖ਼ੁਦਕੁਸ਼ੀ ਕਰਨ ਵਾਲੇ ਡੀ.ਐਮ. ਰੰਧਾਵਾ ਦੇ ਭੋਗ ਸਮਾਗਮ 'ਚ ਬਾਜਵਾ, ਜਾਖੜ, ਔਜਲਾ ਸਣੇ ਸਿਆਸੀ ਆਗੂਆਂ ਵਲੋਂ ਵੱਡੀ ਤਾਦਾਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।