23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਬਣਿਆ ਰਹੇਗਾ ਹਿਮਾਚਲ ਪੰਜਾਬ ਦਾ ਪਿਆਰ-ਰਾਣਾ ਕੇ.ਪੀ ਸਿੰਘ

ਅਜੀਤ ਡੈਸਕ 01-04-2026
ਚੰਡੀਗੜ੍ਹ, 31 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਇਸ ਮਾਮਲੇ 'ਤੇ ਕਿਹਾ ਕਿ ਪੰਜਾਬੀਆਂ ਦੇ ਦਾਖ਼ਲੇ 'ਤੇ ਟੈਕਸ ਦੇ ਵਾਧੇ ਨੂੰ ਵਾਪਸੀ ਲੈ ਕੇ ਹੋਰ ਆਗੂਆਂ ਸਮੇਤ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਵਲੋਂ ਵੱਡੀ ਭੂਮਿਕਾ ਨਿਭਾਈ ਗਈ ਹੈ, ਜਿਸ ਨਾਲ ਸਾਡੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਨਾਲ ਪੰਜਾਬ ਦਾ ਪਿਆਰ ਬਣਿਆ ਰਹੇਗਾ ਤੇ ਬੇਵਜ੍ਹਾ ਦੋਨਾਂ ਸੂਬਿਆਂ ਦੇ ਲੋਕਾਂ ਵਿਚ ਪੈਦਾ ਹੋਣ ਜਾ ਰਹੀ ਕੁੜੱਤਣ ਖ਼ਤਮ ਹੋ ਜਾਵੇਗੀ | ਉਨ੍ਹਾਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਪੰਜਾਬ ਸਰਕਾਰ ਕਿਸਾਨਾਂ ਨੂੰ ਬਚਾਉਣ ਲਈ ਜ਼ਰੂਰੀ ਕਦਮ ਚੁੱਕੇ-ਰੰਧਾਵਾ ਅਗਲੀ ਖ਼ਬਰ ਸੀ.ਸੀ.ਐਲ. ਦੀ ਮਨਜ਼ੂਰੀ ਨਾਲ ਪਨਗ੍ਰੇਨ, ਮਾਰਕਫੈੱਡ, ਪਨਸਪ ਤੇ ਕੇਂਦਰੀ ਏਜੰਸੀਆਂ ਸੁਚਾਰੂ ਢੰਗ ਨਾਲ ਕਰ ਸਕਣਗੀਆਂ ਫ਼ਸਲ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।