23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਹਿਮਾਚਲ ਦੇ ਮੁੱਖ ਮੰਤਰੀ ਵਲੋਂ ਟੈਕਸ ਵਾਧਾ ਵਾਪਸ ਕਰਨਾ ਸ਼ਲਾਘਾਯੋਗ-ਰਾਜਾ ਵੜਿੰਗ

ਅਜੀਤ ਡੈਸਕ 01-04-2026
ਚੰਡੀਗੜ੍ਹ, 31 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਿਮਾਚਲ ਦੀ ਕਾਂਗਰਸ ਸਰਕਾਰ ਵਲੋਂ ਪੰਜਾਬੀਆਂ ਦੇ ਦਾਖ਼ਲੇ 'ਤੇ ਟੈਕਸ 'ਚ ਕੀਤਾ ਵਾਧਾ ਲਿਆ ਵਾਪਸ ਲੈਣ ਦੇ ਇਸ ਕਦਮ ਨੂੰ ਸ਼ਲਾਘਾਯੋਗ ਦੱਸਦਿਆਂ ਮੁੱਖ ਮੰਤਰੀ ਸੁੱਖੂ ਨਾਲ ਫ਼ੋਨ 'ਤੇ ਗੱਲ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ | ਉਨ੍ਹਾਂ ਇਸ ਸਬੰਧੀ ਮੁੱਖ ਮੰਤਰੀ ਹਿਮਾਚਲ ਨਾਲ ਗੱਲਬਾਤ ਕਰਦਿਆਂ ਦੀ ਵੀਡੀਓ ਵੀ ਜਾਰੀ ਕੀਤੀ ਜਿਸ ਵਿਚ ਸੁਖਵਿੰਦਰ ਸਿੰਘ ਸੁੱਖੂ ਕਹਿੰਦੇ ਨਜ਼ਰ ਆ ਰਹੇ ਹਨ ਕਿ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਸਮੇਤ ਹੋਰ ਲੀਡਰਸ਼ਿਪ ਵਲੋਂ ਕੀਤੀ ਗਈ ਅਪੀਲ ਮਗਰੋਂ ਉਨ੍ਹਾਂ ਨੇ ਵਿਧਾਨ ਸਭਾ 'ਚ ਟੈਕਸ ਵਾਧਾ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ |

ਪਿਛਲੀ ਖ਼ਬਰ ਰਾਣਾ ਸੋਢੀ ਦੀ ਅਗਵਾਈ ਹੇਠ ਵਫਦ ਨੇ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੂੰ ਦਿੱਤਾ... ਅਗਲੀ ਖ਼ਬਰ ਪੰਜਾਬ ਸਰਕਾਰ ਕਿਸਾਨਾਂ ਨੂੰ ਬਚਾਉਣ ਲਈ ਜ਼ਰੂਰੀ ਕਦਮ ਚੁੱਕੇ-ਰੰਧਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।