12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਪੁਲਿਸ ਮੁਲਾਜ਼ਮ ਦੀ ਘਰ 'ਚੋਂ ਮਿਲੀ ਲਾਸ਼

ਅਜੀਤ ਡੈਸਕ 18-04-2026

ਪਟਿਆਲਾ, 17 ਅਪ੍ਰੈਲ (ਮਨਦੀਪ ਸਿੰਘ ਖਰੌੜ)-ਇੱਥੋਂ ਪਿੰਡ ਸੂਲਰ 'ਚ ਕਿਰਾਏ ਦੇ ਘਰ ਵਿਚ ਰਹਿੰਦੇ ਪੁਲਿਸ ਮੁਲਾਜ਼ਮ ਦੀ ਲਾਸ਼ ਬਰਾਮਦ ਹੋਈ ਹੈ | ਜਿਸ ਦੀ ਪਛਾਣ ਜਰਨੈਲ ਸਿੰਘ ਸੰਧੂ ਵਜੋਂ ਹੋਈ ਹੈ | ਇਸ ਸੰਬੰਧੀ ਜਦੋਂ ਪਤਾ ਲੱਗਾ ਤਾਂ ਥਾਣਾ ਪਸਿਆਣਾ ਪੁਲਿਸ ਦੀ ਟੀਮ ਨੇ ਪਹੁੰਚ ਕੇ ਜਗ੍ਹਾ ਦਾ ਜਾਇਜ਼ਾ ਲਿਆ | ਇਸ ਸੰਬੰਧੀ ਐਸ. ਐਸ. ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਮੁੱਢਲੀ ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਪੁਲਿਸ ਮੁਲਾਜ਼ਮ ਜਰਨੈਲ ਸਿੰਘ ਸੰਧੂ ਵਲੋਂ ਸਰਵਿਸ ਹਥਿਆਰ ਨਾਲ ਹੀ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੀ ਹੈ | ਖ਼ੁਦਕੁਸ਼ੀ ਕਰਨ ਪਿੱਛੇ ਕੀ ਕਾਰਨ ਹੈ ਅਜੇ ਪੁਲਿਸ ਟੀਮਾਂ ਪੜਤਾਲ ਕਰ ਰਹੀਆਂ ਹਨ |

ਪਿਛਲੀ ਖ਼ਬਰ ਅਮਰੀਕਾ ਬੈਠੇ ਗੈਂਗਸਟਰ ਦੇ ਇਸ਼ਾਰੇ 'ਤੇ 50 ਲੱਖ ਫਿਰੌਤੀ ਮੰਗਣ ਵਾਲੇ ਤਿੰਨ ਮੁਲਜ਼ਮ ਗਿ੍ਫ਼ਤਾਰ ਅਗਲੀ ਖ਼ਬਰ ਮਜੀਠੀਆ ਨੇ ਭਿ੍ਸ਼ਟਾਚਾਰ ਨੂੰ ਲੈ ਕੇ ਦੋਹਰੇ ਮਾਪਦੰਡ ਕੀਤੇ ਬੇਨਕਾਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।