13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਮੁਹਾਲੀ ਅਦਾਲਤ ਵਿਖੇ ਤਰੀਕ ਭੁਗਤਣ ਲਈ ਪੁੱਜੇ ਮਜੀਠੀਆ ਸੁਣਵਾਈ 16 ਮਈ ਤੱਕ ਮੁਲਤਵੀ

ਅਜੀਤ ਡੈਸਕ 19-04-2026
ਐੱਸ. ਏ. ਐੱਸ. ਨਗਰ, 18 ਅਪ੍ਰੈਲ (ਕਪਿਲ ਵਧਵਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਆਪਣੇ ਵਕੀਲਾਂ ਸਮੇਤ ਮੁਹਾਲੀ ਸਥਿਤ ਜ਼ਿਲ੍ਹਾ ਅਦਾਲਤ ਵਿਖੇ ਤਰੀਕ ਭੁਗਤਣ ਲਈ ਹਾਜ਼ਰ ਹੋਏ | ਇਸ ਮੌਕੇ ਪਾਰਟੀ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਅਤੇ ਐਡਵੋਕੇਟ ਡੀ. ਐੱਸ. ਸੋਬਤੀ ਵੀ ਮਜੀਠੀਆ ਦੇ ਸਮਰਥਕਾਂ ਸਮੇਤ ਅਦਾਲਤ ਵਿਚ ਮੌਜੂਦ ਸਨ | ਅਦਾਲਤੀ ਕਾਰਵਾਈ ਦੌਰਾਨ ਮਾਮਲੇ 'ਚ ਕੋਈ ਵਿਸ਼ੇਸ਼ ਤਰੱਕੀ ਨਾ ਹੋ ਸਕੀ, ਜਿਸ ਤੋਂ ਬਾਅਦ ਅਦਾਲਤ ਵਲੋਂ ਮਾਮਲੇ ਦੀ ਅਗਲੀ ਸੁਣਵਾਈ 16 ਮਈ ਤੱਕ ਮੁਲਤਵੀ ਕਰ ਦਿੱਤੀ ਗਈ |

ਪਿਛਲੀ ਖ਼ਬਰ ਬੀ.ਬੀ.ਐਮ.ਬੀ. ਬਾਰੇ ਕੇਂਦਰ ਦੇ ਫ਼ੈਸਲੇ ਵਿਰੁੱਧ 24 ਅਪ੍ਰੈਲ ਨੂੰ ਰਾਜਪਾਲ ਨੂੰ ਮਿਲੇਗਾ ਐਸ.ਕੇ.ਐਮ. ਦਾ ਵਫ਼ਦ ਅਗਲੀ ਖ਼ਬਰ ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।