12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਡਾ. ਰਾਜ ਕੁਮਾਰ ਚੱਬੇਵਾਲ ਫਗਵਾੜਾ ਵਿਧਾਨ ਸਭਾ ਹਲਕੇ ਲਈ 'ਆਪ' ਦੇ ਹਲਕਾ ਇੰਚਾਰਜ ਨਿਯੁਕਤ <br/>

ਅਜੀਤ ਡੈਸਕ 23-05-2026
ਚੰਡੀਗੜ੍ਹ, 22 ਮਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਨੇ ਸ਼ੁੱਕਰਵਾਰ ਨੂੰ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੂੰ ਪੰਜਾਬ ਦੇ ਫਗਵਾੜਾ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ | ਇਹ ਐਲਾਨ 'ਆਪ' ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਦੁਆਰਾ ਦਸਤਖਤ ਕੀਤੇ ਗਏ ਇਕ ਅਧਿਕਾਰਤ ਆਦੇਸ਼ ਰਾਹੀਂ ਕੀਤਾ ਗਿਆ | ਡਾ. ਰਾਜ ਕੁਮਾਰ ਚੱਬੇਵਾਲ ਨੂੰ ਉਨ੍ਹਾਂ ਦੀ ਨਿਯੁਕਤੀ 'ਤੇ ਵਧਾਈ ਦਿੰਦੇ ਹੋਏ ਪਾਰਟੀ ਲੀਡਰਸ਼ਿਪ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਹ ਹਲਕੇ 'ਚ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ ਅਤੇ ਲੋਕਾਂ ਅਤੇ ਸੰਗਠਨ ਦੀ ਭਲਾਈ ਲਈ ਸਮਰਪਿਤ ਹੋ ਕੇ ਕੰਮ ਕਰਦੇ ਰਹਿਣਗੇ |

ਪਿਛਲੀ ਖ਼ਬਰ ਬਟਾਲਾ ਨੇੜੇ ਟੂਰਿਸਟ ਬੱਸ ਪਲਟੀ 2 ਵਿਦਿਆਰਥੀਆਂ ਦੀ ਮੌਤ <br/> ਅਗਲੀ ਖ਼ਬਰ ਚੰਡੀਗੜ੍ਹ ਦੇ ਜੰਗਲਾਂ 'ਚ ਵਧਿਆ ਜੰਗਲੀ ਜੀਵਾਂ ਦਾ ਦਾਇਰਾ ਸਰਵੇਖਣ ਦੌਰਾਨ ਦੋ ਚੀਤੇ, 132 ਪੰਛੀ ਤੇ 73 ਤਿਤਲੀਆਂ ਦੀਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।