18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਪਠਾਨਕੋਟ 'ਚ ਭਾਜਪਾ ਨੇ 22, ਕਾਂਗਰਸ ਨੇ 17 ਤੇ 'ਆਪ' ਨੇ 9 ਸੀਟਾਂ 'ਤੇ ਜਿੱਤ ਕੀਤੀ ਦਰਜ <br/>

ਅਜੀਤ ਡੈਸਕ 30-05-2026
ਪਠਾਨਕੋਟ, 29 ਮਈ (ਸੰਧੂ )- ਪਠਾਨਕੋਟ ਨਗਰ ਨਿਗਮ ਚੋਣਾਂ ਦੇ ਨਤੀਜਿਆਂ 'ਚ ਇਸ ਵਾਰ ਕਾਂਗਰਸ ਪਾਰਟੀ ਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਸਖ਼ਤ ਮੁਕਾਬਲਾ ਦੇਖਣ ਨੂੰ ਮਿਲਿਆ | ਪੂਰੇ ਸ਼ਹਿਰ ਦੇ 50 ਵਾਰਡਾਂ ਵਿਚ 48 ਵਾਰਡਾਂ ਦੇ ਐਲਾਨਿਆਂ ਨਤੀਜਿਆਂ ਵਿਚ ਭਾਜਪਾ ਨੇ 22 ਸੀਟਾਂ 'ਤੇ ਜਿੱਤ ਦਰਜ ਕਰਕੇ ਆਪਣੀ ਮਜ਼ਬੂਤ ਪਕੜ ਬਣਾਈ ਜਦਕਿ ਕਾਂਗਰਸ ਨੇ 17 ਸੀਟਾਂ ਜਿੱਤ ਕੇ ਸਖਤ ਟੱਕਰ ਦਿੱਤੀ | ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ 9 ਸੀਟਾਂ ਹਾਸਲ ਕਰਕੇ ਤੀਜੇ ਸਥਾਨ 'ਤੇ ਆਪਣੀ ਮੌਜੂਦਗੀ ਦਰਜ ਕਰਵਾਈ | ਚੋਣ ਨਤੀਜਿਆਂ ਤੋਂ ਬਾਅਦ ਜਿੱਤ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ |


ਪਿਛਲੀ ਖ਼ਬਰ ਨਤੀਜਿਆਂ ਨੇ 'ਆਪ' ਸਰਕਾਰ ਦੀ ਕਾਰਗੁਜ਼ਾਰੀ 'ਤੇ ਲਗਾਈ ਮੋਹਰ - ਹਰਪਾਲ ਸਿੰਘ ਚੀਮਾ ਅਗਲੀ ਖ਼ਬਰ ਨਗਰ ਨਿਗਮ ਚੋਣਾਂ 'ਚ ਵਿਧਾਨ ਸਭਾ ਹਲਕਾ ਭੋਆ ਦੀਆਂ ਪੰਜ ਸੀਟਾਂ 'ਚੋਂ 'ਆਪ' ਦਾ ਤਿੰਨ 'ਤੇ ਕਬਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।