18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਨਤੀਜਿਆਂ ਨੇ 'ਆਪ' ਸਰਕਾਰ ਦੀ ਕਾਰਗੁਜ਼ਾਰੀ 'ਤੇ ਲਗਾਈ ਮੋਹਰ - ਹਰਪਾਲ ਸਿੰਘ ਚੀਮਾ

ਅਜੀਤ ਡੈਸਕ 30-05-2026
ਸੰਗਰੂਰ, 29 ਮਈ (ਸੁਖਵਿੰਦਰ ਸਿੰਘ ਫੁੱਲ)- ਪੰਜਾਬ ਦੇ ਵਿਤ, ਕਰ, ਆਬਕਾਰੀ, ਯੋਜਨਾ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ 'ਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ ਤੋਂ ਸਪਸ਼ਟ ਹੋ ਗਿਆ ਹੈ ਕਿ ਪੰਜਾਬ ਦੇ ਲੋਕ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਕਾਰਗੁਜਾਰੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ | 'ਅਜੀਤ' ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਚੋਣਾਂ ਦੌਰਾਨ ਮਾਹੌਲ ਵਿਗਾੜਨ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਨੇ ਉਨ੍ਹਾਂ ਨੰੂ ਸਬਕ ਸਿਖਾ ਦਿੱਤਾ | ਚੀਮਾ ਨੇ ਕਿਹਾ ਕਿ ਹੁਣ 2027 ਦੀਆਂ ਵਿਧਾਨ ਸਭਾ ਚੋਣਾ ਵੀ ਪੂਰੀ ਸ਼ਾਨ ਨਾਲ ਜਿੱਤਾਂਗੇ |

ਪਿਛਲੀ ਖ਼ਬਰ ਨਗਰ ਨਿਗਮ ਮੋਗਾ ਦੀਆਂ ਚੋਣਾਂ 'ਚ 'ਆਪ' ਦੀ 30 ਸੀਟਾਂ ਨਾਲ ਵੱਡੀ ਜਿੱਤ <br/> ਅਗਲੀ ਖ਼ਬਰ ਪਠਾਨਕੋਟ 'ਚ ਭਾਜਪਾ ਨੇ 22, ਕਾਂਗਰਸ ਨੇ 17 ਤੇ 'ਆਪ' ਨੇ 9 ਸੀਟਾਂ 'ਤੇ ਜਿੱਤ ਕੀਤੀ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।