18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਕਪੂਰਥਲਾ 'ਚ 31 ਵਾਰਡਾਂ 'ਚ ਕਾਂਗਰਸ, 'ਆਪ' 11, ਭਾਜਪਾ 3, ਅਕਾਲੀ ਦਲ 3 ਤੇ ਆਜ਼ਾਦ ਉਮੀਦਵਾਰ 2 ਜੇਤੂ ਰਹੇ <br/>

ਅਜੀਤ ਡੈਸਕ 30-05-2026
ਕਪੂਰਥਲਾ, 29 ਮਈ (ਅਮਰਜੀਤ ਕੋਮਲ)-ਨਗਰ ਨਿਗਮ ਕਪੂਰਥਲਾ ਦੇ 50 ਵਾਰਡਾਂ ਵਿਚ ਹੋਈ ਚੋਣ ਵਿਚ ਕਾਂਗਰਸ ਨੇ 31 ਵਾਰਡਾਂ ਵਿਚ ਸ਼ਾਨਦਾਰ ਜਿੱਤ ਹਾਸਲ ਕਰਕੇ ਨਗਰ ਨਿਗਮ 'ਤੇ ਦੂਜੀ ਵਾਰ ਕਬਜ਼ਾ ਕੀਤਾ | ਜਦਕਿ ਸੱਤਾਧਾਰੀ ਆਮ ਆਦਮੀ ਪਾਰਟੀ ਨੇ 11 ਵਾਰਡਾਂ ਵਿਚ ਜਿੱਤ ਪ੍ਰਾਪਤ ਕਰਕੇ ਆਪਣੀ ਹੋਂਦ ਬਰਕਰਾਰ ਰੱਖੀ | ਇਸੇ ਤਰ੍ਹਾਂ ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਨੇ 3-3 ਵਾਰਡਾਂ ਵਿਚ ਤੇ ਦੋ ਵਾਰਡਾਂ ਵਿਚ ਆਜ਼ਾਦ ਉਮੀਦਵਾਰ ਜੇਤੂ ਰਹੇ | ਅੱਜ ਵਿਰਸਾ ਵਿਹਾਰ ਵਿਚ ਬਣਾਏ ਗਏ ਗਿਣਤੀ ਕੇਂਦਰ ਵਿਚ ਵੋਟਾਂ ਦੀ ਗਿਣਤੀ ਦਾ ਕੰਮ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪਾਰਦਰਸ਼ੀ ਢੰਗ ਨਾਲ ਹੋਇਆ |

ਪਿਛਲੀ ਖ਼ਬਰ ਬਰਨਾਲਾ 'ਚ 'ਆਪ' ਨੇ 36, ਭਾਜਪਾ ਨੇ 7, ਕਾਂਗਰਸ ਨੇ 2 ਅਤੇ 5 ਵਾਰਡਾਂ 'ਚ ਆਜ਼ਾਦ ਉਮੀਦਵਾਰਾਂ ਨੇ ਜਿੱਤ ਕੀਤੀ ਹਾਸਲ... ਅਗਲੀ ਖ਼ਬਰ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵਲੋਂ ਜਥੇਦਾਰ ਗੜਗੱਜ ਨਾਲ ਮੁਲਾਕਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।