18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਬਰਨਾਲਾ 'ਚ 'ਆਪ' ਨੇ 36, ਭਾਜਪਾ ਨੇ 7, ਕਾਂਗਰਸ ਨੇ 2 ਅਤੇ 5 ਵਾਰਡਾਂ 'ਚ ਆਜ਼ਾਦ ਉਮੀਦਵਾਰਾਂ ਨੇ ਜਿੱਤ ਕੀਤੀ ਹਾਸਲ <br/>

ਅਜੀਤ ਡੈਸਕ 30-05-2026
ਬਰਨਾਲਾ, 29 ਮਈ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)- ਬਰਨਾਲਾ ਨਗਰ ਨਿਗਮ ਦੇ ਕੁੱਲ 50 ਵਾਰਡਾਂ ਵਿਚ 'ਆਪ' ਨੇ 36, ਭਾਜਪਾ ਨੇ 7, ਕਾਂਗਰਸ ਨੇ 2 ਅਤੇ 5 ਵਾਰਡਾਂ ਵਿਚ ਆਜ਼ਾਦ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ ਪਰ ਸ਼ੋ੍ਰਮਣੀ ਅਕਾਲੀ ਦਲ ਦਾ ਕੋਈ ਵੀ ਉਮੀਦਵਾਰ ਜਿੱਤ ਪ੍ਰਾਪਤ ਨਹੀਂ ਕਰ ਸਕਿਆ | ਜਦੋਂਕਿ ਵਾਰਡ ਨੰਬਰ 4 ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਸਿੰਘ ਅਤੇ ਵਾਰਡ ਨੰਬਰ 31 ਤੋਂ 'ਆਪ' ਉਮੀਦਵਾਰ ਤਮੰਨਾ ਜਿੰਦਲ ਪਹਿਲਾਂ ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤੇ ਜਾ ਚੁੱਕੇ ਹਨ |

ਪਿਛਲੀ ਖ਼ਬਰ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਰਾਜਪਾਲ ਨਾਲ ਮੁਲਾਕਾਤ ਅਗਲੀ ਖ਼ਬਰ ਕਪੂਰਥਲਾ 'ਚ 31 ਵਾਰਡਾਂ 'ਚ ਕਾਂਗਰਸ, 'ਆਪ' 11, ਭਾਜਪਾ 3, ਅਕਾਲੀ ਦਲ 3 ਤੇ ਆਜ਼ਾਦ ਉਮੀਦਵਾਰ 2 ਜੇਤੂ ਰਹੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।