15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਕਾਂਗਰਸ ਨੇ ਮਜ਼ਬੂਤੀ ਨਾਲ ਕੀਤਾ ਮੁਕਾਬਲਾ- ਰੰਧਾਵਾ

ਅਜੀਤ ਡੈਸਕ 30-05-2026
ਚੰਡੀਗੜ੍ਹ, 29 ਮਈ (ਵਿਕਰਮਜੀਤ ਸਿੰਘ ਮਾਨ)-ਕਾਂਗਰਸ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੌਂਸਲ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਪ੍ਰਭਾਵਸ਼ਾਲੀ ਪ੍ਰਦਰਸ਼ਨ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਸਿਰਫ਼ ਚੋਣ ਨਤੀਜਾ ਨਹੀਂ ਹੈ, ਸਗੋਂ ਲੋਕਤੰਤਰ, ਸੱਚਾਈ ਅਤੇ ਲੋਕ ਸ਼ਕਤੀ ਦੀ ਜਿੱਤ ਹੈ | ਰੰਧਾਵਾ ਨੇ ਕਿਹਾ ਕਿ ਜੇਕਰ ਚੋਣਾਂ ਨਿਰਪੱਖ ਮਾਹੌਲ ਵਿਚ ਅਤੇ ਸੱਤਾ ਦੇ ਪ੍ਰਭਾਵ ਤੋਂ ਬਿਨਾਂ ਹੁੰਦੀਆਂ ਤਾਂ ਕਾਂਗਰਸ ਦੀ ਜਿੱਤ ਹੋਰ ਵੀ ਵੱਡੀ ਅਤੇ ਇਤਿਹਾਸਕ ਹੁੰਦੀ | ਉਨ੍ਹਾਂ ਕਿਹਾ ਕਿ ਜਨਤਾ ਹੁਣ ਕੰਮ ਅਤੇ ਸੱਚ ਦੀ ਰਾਜਨੀਤੀ ਚਾਹੁੰਦੀ ਹੈ, ਜੋ ਸਿਰਫ਼ ਕਾਂਗਰਸ ਪਾਰਟੀ ਹੀ ਦੇ ਸਕਦੀ ਹੈ |

ਪਿਛਲੀ ਖ਼ਬਰ ਪੰਜਾਬੀਆਂ ਨੇ ਸ਼੍ਰੋਮਣੀ ਅਕਾਲੀ ਦਲ 'ਤੇ ਮੁੜ ਜਤਾਇਆ ਭਰੋਸਾ-ਸੁਖਬੀਰ ਸਿੰਘ ਬਾਦਲ <br/> ਅਗਲੀ ਖ਼ਬਰ ਬਠਿੰਡਾ 'ਚ 'ਆਪ' ਨੂੰ 35, ਕਾਂਗਰਸ ਨੂੰ 5, ਆਜ਼ਾਦ ਉਮੀਦਵਾਰਾਂ ਨੂੰ 6, ਅਕਾਲੀ ਦਲ ਨੂੰ 3 ਤੇ ਭਾਜਪਾ ਨੂੰ 1 ਸੀਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।