14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਅਸਲੀ ਮੁਕਾਬਲਾ 2027 'ਚ ਹੋਵੇਗਾ-ਰਾਜਾ ਵੜਿੰਗ

ਅਜੀਤ ਡੈਸਕ 30-05-2026
ਚੰਡੀਗੜ੍ਹ, 29 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਿਊਾਸਪਲ ਚੋਣਾਂ ਦੌਰਾਨ ਸੱਤਾਧਾਰੀ ਆਮ ਆਦਮੀ ਪਾਰਟੀ ਵਲੋਂ ਸੱਤਾ ਦੀ ਦੁਰਵਰਤੋਂ ਅਤੇ ਸਰਕਾਰੀ ਮਸ਼ੀਨਰੀ ਦੇ ਗਲਤ ਇਸਤੇਮਾਲ ਦੇ ਬਾਵਜੂਦ ਡਟ ਕੇ ਮੁਕਾਬਲਾ ਕਰਨ ਲਈ ਪਾਰਟੀ ਵਰਕਰਾਂ ਨੂੰ ਵਧਾਈ ਦਿੱਤੀ | ਵੜਿੰਗ ਨੇ ਕਿਹਾ ਕਿ ਇਹ ਨਤੀਜੇ ਪੰਜਾਬ ਦੀ ਜ਼ਮੀਨੀ ਹਕੀਕਤ ਦਾ ਅਸਲ ਦਰਪਣ ਨਹੀਂ ਹਨ, ਕਿਉਂਕਿ ਲੋਕ ਪੂਰੀ ਤਰ੍ਹਾਂ ਸੱਤਾਧਾਰੀ ਪਾਰਟੀ ਦੇ ਖ਼ਿਲਾਫ਼ ਹਨ | ਉਨ੍ਹਾਂ ਨੇ ਕਿਹਾ ਕਿ ਅਸਲੀ ਮੁਕਾਬਲਾ ਕੁਝ ਮਹੀਨਿਆਂ ਬਾਅਦ ਹੋਣ ਵਾਲੀਆਂ 2027 ਦੀਆਂ ਚੋਣਾਂ ਵਿਚ ਹੋਵੇਗਾ ਅਤੇ ਉਸ ਵੇਲੇ 'ਆਪ' ਦਾ ਪੂਰੀ ਤਰ੍ਹਾਂ ਸਫਾਇਆ ਹੋ ਜਾਵੇਗਾ |

ਪਿਛਲੀ ਖ਼ਬਰ ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵਲੋਂ ਜਾਤੀ ਸੂਚਕ ਸ਼ਬਦ ਵਰਤਣ ਸੰਬੰਧੀ ਐਸ.ਐਸ.ਪੀ. ਸੰਗਰੂਰ ਤੋਂ ਰਿਪੋਰਟ ਤਲਬ... ਅਗਲੀ ਖ਼ਬਰ ਮੌੜ ਨਗਰ ਕੌਂਸਲ ਚੋਣਾਂ 'ਚ ਅਕਾਲੀ ਦਲ ਤੇ ਕਾਂਗਰਸ ਨੇ ਜਿੱਤੀਆਂ 6-6 ਸੀਟਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।