07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਮੁਹਾਲੀ ਨਗਰ ਨਿਗਮ ਚੋਣਾਂ ਦੌਰਾਨ 'ਆਪ' ਨੇ ਮਾਰੀ ਬਾਜ਼ੀ <br/>

ਅਜੀਤ ਡੈਸਕ 30-05-2026
ਐੱਸ. ਏ. ਐੱਸ. ਨਗਰ, 29 ਮਈ (ਪ੍ਰੋ. ਅਵਤਾਰ ਸਿੰਘ)-ਮੁਹਾਲੀ ਨਗਰ ਨਿਗਮ ਦੇ 50 ਵਾਰਡਾਂ 'ਚੋਂ ਆਮ ਆਦਮੀ ਪਾਰਟੀ ਨੇ ਸਭ ਤੋਂ ਵੱਧ 26 ਵਾਰਡਾਂ 'ਚ ਜਿੱਤ ਦਰਜ ਕਰਕੇ ਪਹਿਲਾ ਸਥਾਨ, ਜਦਕਿ ਕਾਂਗਰਸ ਪਾਰਟੀ ਨੇ 12 ਵਾਰਡਾਂ 'ਚ ਜਿੱਤ ਦਰਜ ਕਰਕੇ ਦੂਜਾ ਸਥਾਨ ਹਾਸਿਲ ਕੀਤਾ | ਇਸ ਤੋਂ ਇਲਾਵਾ ਸ਼ੋ੍ਰਮਣੀ ਅਕਾਲੀ ਦਲ ਦੇ 4, ਭਾਜਪਾ ਦੇ 3 ਅਤੇ 4 ਆਜ਼ਾਦ ਉਮੀਦਵਾਰ ਜੇਤੂ ਰਹੇ |


ਪਿਛਲੀ ਖ਼ਬਰ ਭਾਜਪਾ ਆਗੂ ਰਜੀਵ ਮਾਣਾ ਨੂੰ ਧਮਕੀਆਂ ਮਿਲਣ 'ਤੇ ਕੀਤਾ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਨਵੇਂ ਸੂਬਾ ਪ੍ਰਧਾਨ ਕੇਵਲ ਢਿੱਲੋਂ ਭਾਜਪਾ ਨੂੰ ਨਵੀਂ ਬੁਲੰਦੀਆਂ 'ਤੇ ਲੈ ਕੇ ਜਾਣਗੇ-ਰਾਣਾ ਹਰਦੀਪ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।