02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਪੰਜਾਬ ਸਰਕਾਰ ਵਲੋਂ 4 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ

ਅਜੀਤ ਡੈਸਕ 03-06-2026
ਚੰਡੀਗੜ੍ਹ, 2 ਜੂਨ (ਪੋ੍ਰ. ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ 4 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵਲੋਂ ਜਾਰੀ ਇਕ ਹੁਕਮ ਮੁਤਾਬਿਕ ਬਦਲੇ ਗਏ ਪੀ.ਸੀ.ਐਸ. ਅਧਿਕਾਰੀਆਂ 'ਚ ਹਰਦੀਪ ਸਿੰਘ ਨੂੰ ਐਸ.ਡੀ.ਐਮ., ਗੁਰੂ ਹਰਿ ਸਹਾਏ ਲਗਾਇਆ ਗਿਆ ਹੈ | ਇਸੇ ਤਰ੍ਹਾਂ ਅਸ਼ੋਕ ਕੁਮਾਰ ਨੂੰ ਐਸ.ਡੀ.ਐਮ. ਗੁਰਦਾਸਪੁਰ, ਰਮਨਦੀਪ ਕੌਰ ਨੂੰ ਐਸ.ਡੀ.ਐਮ. ਬਨੂੜ ਅਤੇ ਰੋਬਿਨਜੀਤ ਕੌਰ ਨੂੰ ਰੀਜਨਲ ਟਰਾਂਸਪੋਰਟ ਅਫ਼ਸਰ ਗੁਰਦਾਸਪੁਰ ਲਗਾਇਆ ਗਿਆ ਹੈ |

ਪਿਛਲੀ ਖ਼ਬਰ ਨਹੀਂ ਰੁਕ ਰਿਹਾ ਕਣਕ ਦਾ ਨਾੜ ਸਾੜਨ ਦਾ ਰੁਝਾਨ, ਮੌਜੂਦਾ ਸੀਜ਼ਨ ਦੌਰਾਨ ਸੂਬੇ 'ਚ ਆਏ 9806 ਮਾਮਲੇ <br/> ਅਗਲੀ ਖ਼ਬਰ ਨੌਜਵਾਨ ਦਾ ਕਿਰਚ ਮਾਰ ਕੇ ਕਤਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।