05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

4 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ <br/>

ਅਜੀਤ ਡੈਸਕ 04-06-2026
ਚੰਡੀਗੜ੍ਹ, 3 ਜੂਨ (ਅਜੀਤ ਬਿਊਰੋ)-ਰਾਜ ਚੋਣ ਕਮਿਸ਼ਨ, ਪੰਜਾਬ ਨੇ ਦੱਸਿਆ ਕਿ ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ | ਇਨ੍ਹਾਂ 4 ਨਗਰ ਕੌਂਸਲ ਦੀਆਂ ਚੋਣਾਂ ਲਈ ਵੋਟਾਂ 13 ਜੂਨ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ | ਉਨ੍ਹਾਂ ਦੱਸਿਆ ਕਿ ਇਹ ਵੋਟਾਂ ਈ.ਵੀ.ਐਮ. ਰਾਹੀਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13 ਜੂਨ ਨੂੰ ਵੋਟਾਂ ਪੈਣ ਤੋਂ ਤੁਰੰਤ ਬਾਅਦ ਪੋਲਿੰਗ ਸਟੇਸ਼ਨ 'ਤੇ ਹੀ ਹੋਵੇਗੀ |

ਪਿਛਲੀ ਖ਼ਬਰ ਸ਼ਹੀਦਾਂ ਦੀ ਮਾਂ ਦਾ ਹੌਸਲਾ : ਪਤੀ ਅਤੇ ਪੁੱਤਰ ਵਾਰ ਕੇ ਵੀ ਸਿਦਕ ਨਾ ਹਾਰਨ ਵਾਲੀ ਦਲੇਰ ਮਾਂ ਅਗਲੀ ਖ਼ਬਰ ਮਜੀਠੀਆ ਖ਼ਿਲਾਫ਼ ਦਰਜ ਐੱਫ.ਆਈ.ਆਰ. ਦੀ ਕਾਪੀ ਸੌਂਪਣ ਦੇ ਅਦਾਲਤ ਵਲੋਂ ਹੁਕਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।