06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਔਰਤਾਂ ਲਈ 1000 ਰੁਪਏ ਦੀ ਸਹਾਇਤਾ ਬਹੁਤ ਘੱਟ-ਵੜਿੰਗ

ਅਜੀਤ ਡੈਸਕ 04-06-2026

ਚੰਡੀਗੜ੍ਹ, 3 ਜੂਨ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਦੀਆਂ ਔਰਤਾਂ ਲਈ ਆਮ ਆਦਮੀ ਪਾਰਟੀ ਸਰਕਾਰ ਵਲੋਂ 1000 ਰੁਪਏ ਮਹੀਨਾਵਾਰ ਨਕਦ ਸਹਾਇਤਾ ਦੇਣ ਦਾ ਐਲਾਨ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਘੱਟ ਹੈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੀਆਂ ਔਰਤਾਂ ਨਾਲ ਧੋਖਾ ਕੀਤਾ ਹੈ | ਉਨ੍ਹਾਂ ਨੇ ਦੋਸ਼ ਲਾਇਆ ਕਿ ਅÏਰਤਾਂ ਤੋਂ 1000 ਰੁਪਏ ਮਹੀਨਾਵਾਰ ਸਹਾਇਤਾ ਦਾ ਵਾਅਦਾ ਕਰਕੇ ਵੋਟਾਂ ਲਈਆਂ ਗਈਆਂ, ਲੇਕਿਨ ਹੁਣ ਸਰਕਾਰ ਆਪਣੇ ਕਾਰਜਕਾਲ ਦੇ ਆਖ਼ਰੀ ਪੜਾਅ ਵਿਚ ਆ ਕੇ ਇਸ ਯੋਜਨਾ ਦਾ ਐਲਾਨ ਕਰ ਰਹੀ ਹੈ |

ਪਿਛਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 2 ਕੈਡਿਟਾਂ ਨੇ ਏ.ਐਫ.ਸੀ.ਏ.ਟੀ. 'ਚ ਦੇਸ਼ ਭਰ 'ਚੋਂ ਹਾਸਿਲ ਕੀਤਾ ਦੂ... ਅਗਲੀ ਖ਼ਬਰ ਸੁਪਰੀਮ ਕੋਰਟ ਨੇ ਜਬਰਨ ਵਸੂਲੀ ਮਾਮਲੇ 'ਚ 3 ਪੁਲਿਸ ਮੁਲਾਜ਼ਮਾਂ ਦੀ ਅਗਾਊਾ ਜ਼ਮਾਨਤ ਰੱਦ ਕੀਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।