06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ, ਸਿਹਤਯਾਬੀ ਦੀ ਕੀਤੀ ਕਾਮਨਾ ਕੀਤੀ <br/>

ਅਜੀਤ ਡੈਸਕ 04-06-2026

ਚੰਡੀਗੜ੍ਹ, 3 ਜੂਨ (ਅਜੀਤ ਬਿਊਰੋ)-ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਭਾਜਪਾ ਦੇ ਸੀਨੀਅਰ ਆਗੂ, ਪ੍ਰਦੇਸ਼ ਕੋਰ ਕਮੇਟੀ ਮੈਂਬਰ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਤੇ ਖੈਰ-ਖ਼ਬਰ ਬਾਰੇ ਜਾਣਕਾਰੀ ਲਈ ¢ ਇਸ ਮੌਕੇ ਢਿੱਲੋਂ ਨੇ ਕੁਝ ਸਮੇਂ ਤੋਂ ਅਸਵਸਥ ਚੱਲ ਰਹੇ ਗਰੇਵਾਲ ਦੀ ਸਿਹਤ ਪ੍ਰਤੀ ਚਿੰਤਾ ਪ੍ਰਗਟ ਕੀਤੀ ਤੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ ¢ ਇਸ ਮÏਕੇ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਹਰਜੀਤ ਸਿੰਘ ਗਰੇਵਾਲ ਨੇ ਪਾਰਟੀ ਤੇ ਜਨ ਜੀਵਨ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਹੈ ਤੇ ਸਮੂਹ ਭਾਜਪਾ ਪਰਿਵਾਰ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕਰ ਰਿਹਾ ਹੈ ¢ ਉਨ੍ਹਾਂ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਗਰੇਵਾਲ ਨੂੰ ਤੰਦਰੁਸਤੀ, ਸ਼ਕਤੀ ਤੇ ਲੰਮੀ ਉਮਰ ਬਖ਼ਸ਼ੇ ਤਾਂ ਜੋ ਉਹ ਇਸੇ ਸਮਰਪਣ ਤੇ ਵਚਨਬੱਧਤਾ ਨਾਲ ਸਮਾਜ ਅਤੇ ਦੇਸ਼ ਦੀ ਸੇਵਾ ਕਰਦੇ ਰਹਿਣ |

ਪਿਛਲੀ ਖ਼ਬਰ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 2 ਕੈਡਿਟਾਂ ਨੇ ਏ.ਐਫ.ਸੀ.ਏ.ਟੀ. 'ਚ ਦੇਸ਼ ਭਰ 'ਚੋਂ ਹਾਸਿਲ ਕੀਤਾ ਦੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।