20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਸੁਖਬੀਰ ਵਲੋਂ ਯੂਥ ਵਿੰਗ ਦੇ '84 ਵਿਧਾਨ ਸਭਾ ਹਲਕਿਆਂ ਦੇ ਹਲਕਾ ਪ੍ਰਧਾਨਾਂ ਦਾ ਐਲਾਨ

ਅਜੀਤ ਡੈਸਕ 13-06-2026
ਚੰਡੀਗੜ੍ਹ, 12 ਜੂਨ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਵੱਖ-ਵੱਖ ਵਿਧਾਨ ਸਭਾ ਦੇ ਹਲਕਾ ਇੰਚਾਰਜਾਂ ਨਾਲ ਮਸ਼ਵਰੇ ਉਪਰੰਤ ਯੂਥ ਵਿੰਗ ਦੇ 84 ਵਿਧਾਨ ਸਭਾ ਹਲਕਿਆਂ ਦੇ ਹਲਕਾ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ ਹੈ | ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਨ੍ਹਾਂ 84 ਵਿਧਾਨ ਸਭਾ ਹਲਕਿਆਂ ਦੇ ਮਿਹਨਤੀ ਅਤੇ ਪੜੇ੍ਹ ਲਿਖੇ ਨੌਂਜਵਾਨਾਂ ਨੂੰ ਹਲਕਾ ਪ੍ਰਧਾਨ ਦੀ ਨੁਮਾਇੰਦਗੀ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਮਿਹਨਤੀ ਨੌਂਜਵਾਨ ਆਗੂਆਂ ਨੂੰ ਯੂਥ ਵਿੰਗ ਹਲਕਿਆਂ ਦਾ ਹਲਕਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ |

ਪਿਛਲੀ ਖ਼ਬਰ ਪੰਜਾਬ ਕਾਂਗਰਸ ਲੀਡਰਸ਼ਿਪ 'ਚ ਤਬਦੀਲੀ ਨੂੰ ਲੈ ਕੇ ਆਖਿਰ ਦੁਬਿਧਾ ਵਿਚ ਕਿਉਂ ਹੈ ਕਾਂਗਰਸ ਹਾਈਕਮਾਨ ਅਗਲੀ ਖ਼ਬਰ ਫ਼ਿਰੋਜ਼ਪੁਰ ਰੇਲ ਮੰਡਲ ਦੇ ਇਤਿਹਾਸ 'ਚ ਅਨੋਖੀ ਪਹਿਲ ਅੰਮਿ੍ਤਸਰ ਤੋਂ ਰਵਾਨਾ ਕੀਤੀ ਪਹਿਲੀ ਚੈਰੀ ਵੀ.ਪੀ. <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।