01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

23 ਵਿਧਾਨ ਸਭਾ ਹਲਕਿਆਂ ਦੀਆਂ ਇਸਤਰੀ ਅਕਾਲੀ ਦਲ ਹਲਕਾ ਪ੍ਰਧਾਨਾਂ ਦਾ ਐਲਾਨ

ਅਜੀਤ ਡੈਸਕ 16-06-2026
ਚੰਡੀਗੜ੍ਹ, 15 ਜੂਨ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਤੇ ਵੱਖ-ਵੱਖ ਵਿਧਾਨ ਸਭਾ ਦੇ ਹਲਕਾ ਇੰਚਾਰਜਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਅੱਜ ਇਸਤਰੀ ਅਕਾਲੀ ਦਲ ਦੀਆਂ 23 ਹੋਰ ਹਲਕਾ ਪ੍ਰਧਾਨਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ | ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਇਸਤਰੀ ਅਕਾਲੀ ਦਲ ਦੀਆਂ 56 ਹਲਕਿਆਂ ਦੀਆਂ ਹਲਕਾ ਪ੍ਰਧਾਨਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ | ਉਨ੍ਹਾਂ ਦੱਸਿਆ ਕਿ ਅੱਜ ਹੋਰ 23 ਵਿਧਾਨ ਸਭਾ ਹਲਕਿਆਂ ਦੀਆਂ ਹਲਕਾ ਪ੍ਰਧਾਨਾਂ ਦਾ ਐਲਾਨ ਕੀਤਾ |
ਪਿਛਲੀ ਖ਼ਬਰ ਬਿਜਲੀ ਨਿਗਮ ਵਲੋਂ 6289 ਅਸਾਮੀਆਂ ਦੇ ਕੱਢੇ ਦੋਵੇਂ ਸੀ. ਆਰ. ਏ. ਰੱਦ ਅਗਲੀ ਖ਼ਬਰ ਐਸ. ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।