06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

‘ਆਪ’ ਸਰਕਾਰ ਨੇ 24 ਘੰਟਿਆਂ ਵਿਚ ਫੋਰੈਂਸਿਕ ਰਿਪੋਰਟਾਂ ਕਿਵੇਂ ਹਾਸਿਲ ਕੀਤੀਆਂ-ਵੜਿੰਗ

ਅਜੀਤ ਡੈਸਕ 19-06-2026

ਚੰਡੀਗੜ੍ਹ, 18 ਜੂਨ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਕੀਤੇ ਜਾ ਰਹੇ ‘ਕਮਜ਼ੋਰ ਬਚਾਅ’ ‘ਤੇ ਤੰਜ ਕੱਸਦਿਆਂ, ਕਿਹਾ ਹੈ ਕਿ ਇਹ ਉਸ ਗੱਲ ਦਾ ਬਚਾਅ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸਦਾ ਬਚਾਅ ਕੀਤਾ ਹੀ ਨਹੀਂ ਜਾ ਸਕਦਾ ਹੈ। ਜਿਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਭਗਵੰਤ ਮਾਨ ਨੂੰ ‘ਗੁਰੂ ਵਿਰੋਧੀ ਅਤੇ ਸਿੱਖ ਵਿਰੋਧੀ’ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਸਵਾਲ ਚੁੱਕਦਿਆਂ ਕਿਹਾ ਕਿ ‘ਆਪ’ ਨੇ ਮੁੱਖ ਮੰਤਰੀ ਨੂੰ “ਕਲੀਨ ਚਿੱਟ”ਦੇਣ ਲਈ ਸਿਰਫ਼ 24 ਘੰਟਿਆਂ ਦੇ ਅੰਦਰ ਦੋ ਵੱਖ-ਵੱਖ ਲੈਬੋਰਟਰੀਆਂ ਤੋਂ ਰਿਪੋਰਟਾਂ ਕਿਵੇਂ ਹਾਸਲ ਕਰ ਲਈਆਂ।

ਪਿਛਲੀ ਖ਼ਬਰ ਕਾਂਗਰਸ ਦੇ ਐੱਸ.ਸੀ. ਸੈੱਲ ਪੰਜਾਬ ਦੇ ਵਾਈਸ ਚੇਅਰਮੈਨ ਲਹਿਰਾ ਦਾ ਕੈਨੇਡਾ ਪੁੱਜਣ ’ਤੇ ਨਿੱਘਾ ਸਵਾਗਤ ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।