26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਵਾਂਗਾ-ਵਿਧਾਇਕ ਢਿੱਲੋਂ

ਅਜੀਤ ਡੈਸਕ 22-06-2026

ਬਰਨਾਲਾ, 21 ਜੂਨ (ਰਾਜ ਪਨੇਸਰ)-ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਵਿਚ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਦੇ ਮਾਮਲੇ ’ਚ ਜਿੱਥੇ ਸੱਤਾਧਾਰੀ ਮੰਤਰੀਆਂ ਤੇ ਵਿਧਾਇਕਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ ਉੱਥੇ ਕਾਂਗਰਸ ਪਾਰਟੀ ਦੇ ਮੌਜੂਦਾ ਵਿਧਾਇਕਾਂ ਨੂੰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਬੁਲਾਇਆ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਕਾਂਗਰਸੀ ਵਿਧਾਇਕਾਂ ਨੂੰ ਮਿਲੀ ਚਿੱਠੀ ਦੀ ਪੁਸ਼ਟੀ ਕਰਦੇ ਹੋਏ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਉਹ ਇੱਕ ਨਿਮਾਣੇ ਸਿੱਖ ਵਾਂਗ 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਜਥੇਦਾਰ ਸਾਹਿਬ ਦੇ ਸਨਮੁੱਖ ਪੇਸ਼ ਹੋਣਗੇ।

ਪਿਛਲੀ ਖ਼ਬਰ ਗੈਂਗਸਟਰ ਮਾਡਿਊਲ ਨਾਲ ਜੁੜੇ 3 ਮੁਲਜ਼ਮ ਗ੍ਰਿਫ਼ਤਾਰ, 3 ਪਿਸਤੌਲ ਬਰਾਮਦ ਅਗਲੀ ਖ਼ਬਰ ਭਾਰਤੀ ਸਰਹੱਦ ਤੋਂ ਬੀ. ਐੱਸ. ਐੱਫ. ਵਲੋਂ 162 ਕਰੋੜ ਦੀ 27 ਕਿੱਲੋ ਹੈਰੋਇਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।