15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਆਖ਼ਿਰਕਾਰ ਪੰਜਾਬ ਸਰਕਾਰ ਦੀਆਂ ਤਰਜੀਹਾਂ ਕੀ ਹਨ-ਮਜੀਠੀਆ

ਅਜੀਤ ਡੈਸਕ 23-06-2026

ਚੰਡੀਗੜ੍ਹ, 22 ਜੂਨ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਮਹਾਨ ਹੈ, ਸਿੱਖ ਪੰਥ ਦੀ ਸ਼ਾਨ ਹੈ। ਉਸ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹਾਨਤਾ ਨੂੰ ਨਾ ਕੋਈ ਸਰਕਾਰ ਘਟਾ ਸਕਦੀ ਹੈ ਤੇ ਨਾ ਹੀ ਕੋਈ ਪ੍ਰਚਾਰ ਮਸ਼ੀਨਰੀ । ਅੱਜ ਹਰ ਪਾਸੇ ਗੋਲੀਆਂ ਚੱਲਣ ਦੀਆਂ ਘਟਨਾਵਾਂ ਨੇ ਰੰਗਲਾ ਬਣਾਉਂਦੇ ਬਣਾਉਂਦੇ ਪੰਜਾਬ ਨੂੰ ਜੰਗਲ ਰਾਜ ਬਣਾ ਦਿੱਤਾ ਹੈ। ਅੱਜ ਪੰਜਾਬ ਦੇ ਲੋਕ ਇੱਕ ਬਹੁਤ ਵੱਡਾ ਸਵਾਲ ਪੁੱਛ ਰਹੇ ਹਨ ਕਿ ਆਖ਼ਿਰਕਾਰ ਭਗਵੰਤ ਮਾਨ ਸਰਕਾਰ ਦੀਆਂ ਤਰਜੀਹਾਂ ਕੀ ਹਨ ? ਕੀ ਪੰਜਾਬ ਦੇ ਲੋਕਾਂ ਦੀ ਸੁਰੱਖਿਆ, ਕਿਸਾਨਾਂ ਨੂੰ ਬਿਜਲੀ, ਨੌਜਵਾਨਾਂ ਨੂੰ ਰੁਜ਼ਗਾਰ ਅਤੇ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣਾ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਨਹੀਂ ਹੋਣੀ ਚਾਹੀਦੀ ?

ਪਿਛਲੀ ਖ਼ਬਰ ਰਾਮਪੁਰਾ ਫੂਲ ’ਚ ਵਪਾਰੀ ਦੇ ਘਰ ’ਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ ਅਗਲੀ ਖ਼ਬਰ ਵਿਦੇਸ਼ ਬੈਠੇ ਗੈਂਗਸਟਰ ਏਕਮ ਦੇ ਕਹਿਣ ’ਤੇ ਚਲਾਈਆਂ ਸਨ ਚਾਵਲਾ ਮੋਬਾਈਲ ਦੀ ਦੁਕਾਨ ’ਤੇ ਗੋਲੀਆਂ-ਸੀ.ਪੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।