04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਭਗਵੰਤ ਮਾਨ ਕਰ ਰਿਹਾ ਆਪਣੇ ਅਹੁਦੇ ਦੀ ਦੁਰਵਰਤੋਂ-ਸੁਖਬੀਰ

ਅਜੀਤ ਡੈਸਕ 24-06-2026

ਚੰਡੀਗੜ੍ਹ, 23 ਜੂਨ (ਅਜੀਤ ਬਿਊਰੋ)-ਭਗਵੰਤ ਮਾਨ ਵਲੋਂ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਝੂਠਾ ਸਾਬਤ ਕਰਨ ਲਈ ਜੋ ਝੂਠੀਆਂ ਲੈਬ ਰਿਪੋਰਟਾਂ ਬਣਵਾਈਆਂ ਗਈਆਂ ਉਨ੍ਹਾਂ ਦੇ ਪਿੱਛੇ ਦੀ ਸੱਚਾਈ ਵੀਡੀਓ ਰਾਹੀਂ ਸਾਫ਼ ਹੋ ਗਈ ਹੈ। ਇਨ੍ਹਾਂ ਸਾਰੀਆਂ ਕਾਰਵਾਈਆਂ ਦੇ ਦੋਸ਼ੀਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਸਾਰੇ ਸਬੂਤ ਸਾਹਮਣੇ ਆਉਣ ਤੋਂ ਬਾਅਦ ਭਗਵੰਤ ਮਾਨ ਦਾ ਮੁੱਖ ਮੰਤਰੀ ਦੇ ਅਹੁਦੇ ਤੋਂ ਤੁਰੰਤ ਅਸਤੀਫ਼ਾ ਅਤੇ ਨਾਲ ਹੀ ਸੰਬੰਧਿਤ ਪੁਲਿਸ ਅਧਿਕਾਰੀਆਂ ਦੀ ਨੌਕਰੀ ਤੋਂ ਬਰਖ਼ਾਸਤਗੀ ਦੀ ਵੀ ਮੈਂ ਮੰਗ ਕਰਦਾ ਹਾਂ।

ਪਿਛਲੀ ਖ਼ਬਰ ਨਗਰ ਕੌਂਸਲ ਸੁਨਾਮ ਦੇ ਮਨਪ੍ਰੀਤ ਬਾਂਸਲ ਬਣੇ ਪ੍ਰਧਾਨ ਅਗਲੀ ਖ਼ਬਰ ਗਾਇਤਰੀ ਸ਼ਰਮਾ ਬਲਾਕ ਅਹਿਮਦਗੜ੍ਹ ਸ਼ਹਿਰੀ ਕਾਂਗਰਸ ਦੀ ਵਾਈਸ ਪ੍ਰਧਾਨ ਬਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।