08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਕੋਲੰਬੋ ਹਾਈ ਕੋਰਟ ਵਲੋਂ ਦੋ ਭਾਰਤੀਆਂ ਨੂੰ ਸੰਮਨ

ਅਜੀਤ ਡੈਸਕ 26-06-2026

ਕੋਲੰਬੋ, 25 ਜੂਨ (ਪੀ.ਟੀ.ਆਈ.) ਕੋਲੰਬੋ ਹਾਈ ਕੋਰਟ ਨੇ ਵੀਰਵਾਰ ਨੂੰ ਅਧਿਕਾਰੀਆਂ ਨੂੰ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੇ ਪੁੱਤਰ ਅਤੇ ਵਿਧਾਇਕ ਨਮਲ ਰਾਜਪਕਸ਼ੇ ਵਿਰੁੱਧ ਚੱਲ ਰਹੇ ਅਪਰਾਧਿਕ ਮਾਮਲੇ ਵਿੱਚ ਦੋ ਭਾਰਤੀ ਨਾਗਰਿਕਾਂ ਨੂੰ ਸੰਮਨ ਜਾਰੀ ਕਰਨ ਦਾ ਹੁਕਮ ਦਿੱਤਾ ਹੈ। ਨਮਲ ਰਾਜਪਕਸ਼ੇ ‘ਤੇ ਭਾਰਤੀ ਫੰਡ ਪ੍ਰਾਪਤ ਪ੍ਰੋਜੈਕਟ ਤਹਿਤ ਰਗਬੀ ਨੂੰ ਉਤਸ਼ਾਹਿਤ ਕਰਨ ਦੇ ਬਹਾਨੇ 70 ਮਿਲੀਅਨ ਸ਼੍ਰੀਲੰਕਾਈ ਰੁਪਏ ਦੀ ਗਬਨ ਕਰਨ ਦਾ ਦੋਸ਼ ਹੈ। ਇਸ ਤੋਂ ਪਹਿਲਾਂ, ਅਪਰਾਧਿਕ ਜਾਂਚ ਵਿਭਾਗ (ਸੀ ਆਈ ਡੀ) ਨੇ ਇੱਕ ਨੋਟਿਸ ਜਾਰੀ ਕੀਤਾ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਮਾਮਲੇ ਵਿੱਚ ਦੋ ਭਾਰਤੀ ਗਵਾਹਾਂ ਨਾਲ ਸੰਪਰਕ ਨਹੀਂ ਕੀਤਾ ਜਾ ਸਕਦਾ।

ਪਿਛਲੀ ਖ਼ਬਰ ਵੀਂ ਦਿੱਲੀ ਵਿਖੇ ‘ਦ ਸੈਕਿੰਡ ਔਰਬਿਟ’ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ 27-29 ਜੂਨ ਤੱਕ ਸੈਸ਼ਲਸ ਜਾਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।