10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਸੁਰੱਖਿਆ ਚੁਣੌਤੀਆਂ ਦੇ ਬਾਵਜੂਦ ਪਾਕਿ ਸ਼ਾਂਤੀ ਯਤਨ ਜਾਰੀ ਰੱਖੇਗਾ-ਸ਼ਾਹਬਾਜ਼

ਅਜੀਤ ਡੈਸਕ 28-06-2026
ਅੰਮ੍ਰਿਤਸਰ, 27 ਜੂਨ (ਸੁਰਿੰਦਰ ਕੋਛੜ)-ਕਰਾਚੀ ‘ਚ ਪਾਕਿਸਤਾਨ ਨੇਵਲ ਅਕੈਡਮੀ ਪੀ. ਐੱਨ. ਐੱਸ. ਰਹਿਬਰ ਵਿਖੇ 125ਵੇਂ ਮਿਡਸ਼ਿਪਮੈਨ ਅਤੇ 33ਵੇਂ ਸ਼ਾਰਟ ਸਰਵਿਸ ਕਮਿਸ਼ਨ ਕੋਰਸ ਦੀ ਪਾਸਿੰਗ-ਆਊਟ ਪਰੇਡ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਦਾਅਵਾ ਕੀਤਾ ਕਿ ਪਾਕਿ ਹੁਣ ਵਿਸ਼ਵ ਪੱਧਰ ’ਤੇ ਸ਼ਾਂਤੀ ਨਿਰਮਾਤਾ ਵਜੋਂ ਮਾਨਤਾ ਪ੍ਰਾਪਤ ਹੈ । ਉਨ੍ਹਾਂ ਨੇ ਕਿਹਾ ਕਿ ਪਾਕਿ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਚੁਨੌਤੀਆਂ ਦਾ ਸਾਹਮਣਾ ਕਰਨ ਦੇ ਬਾਵਜੂਦ ਸ਼ਾਂਤੀ ਲਈ ਯਤਨਸ਼ੀਲ ਰਹੇਗਾ । ਸ਼ਰੀਫ਼ ਨੇ ਖੇਤਰੀ ਸ਼ਾਂਤੀ ਨੂੰ ਅੱਗੇ ਵਧਾਉਣ ‘ਚ ਭੂਮਿਕਾ ਲਈ ਫ਼ੀਲਡ ਮਾਰਸ਼ਲ ਆਸਿਮ ਮੁਨੀਰ ਦੇ ਸੋਹਲੇ ਗਾਏ।
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਨਿਸ਼ਚੈ ਸਿਵਲ ਸੇਵਾਵਾਂ ਸਿਖਲਾਈ ਕੇਂਦਰ ਦੀ ਦਾਖਲਾ ਪ੍ਰਕਿਰਿਆ ਸਫ਼ਲਤਾਪੂਰਵਕ ਮੁਕੰਮਲ ਵਿਦਿਆਰਥੀਆਂ... ਅਗਲੀ ਖ਼ਬਰ ਸਾਨੂੰ ਖ਼ਵਾਜਾ ਆਸਿਫ਼ ਜਾਂ ਕਿਸੇ ਹੋਰ ਤੋਂ ਆਪਣੀ ਪਛਾਣ ਮੰਗਣ ਦੀ ਲੋੜ ਨਹੀਂ-ਫ਼ੈਸਲ ਰਾਠੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।