13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਹਰ ਮਹਿਲਾ ਨੂੰ 54,000 ਦੀ ਬਕਾਇਆ ਰਕਮ ਦੇਵੇ ਪੰਜਾਬ ਸਰਕਾਰ-ਬਾਜਵਾ

ਅਜੀਤ ਡੈਸਕ 02-07-2026
ਚੰਡੀਗੜ੍ਹ, 1 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ’ ਯੋਜਨਾ ਦੇ ਲਾਗੂ ਕਰਨ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੂੰ ਕਿਹਾ ਕਿ ਸਿਰਫ਼ ਕੁੱਝ ਮਹੀਨੇ ਦੀ ਸਹਾਇਤਾ ਰਕਮ ਜਾਰੀ ਕਰਨ ਨਾਲ ਸਰਕਾਰ ਆਪਣੇ ਸਾਢੇ ਚਾਰ ਸਾਲ ਪੁਰਾਣੇ ਚੋਣ ਵਾਅਦੇ ਤੋਂ ਮੁਕਤ ਨਹੀਂ ਹੋ ਸਕਦੀ।ਬਾਜਵਾ ਨੇ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਯੋਗ ਮਹਿਲਾ ਨੂੰ ਤੁਰੰਤ 54,000 ਦੀ ਬਕਾਇਆ ਰਕਮ ਜਾਰੀ ਕਰੇ, ਜੋ ਫਰਵਰੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਰ ਮਹੀਨੇ 1,000 ਦੇਣ ਦੇ ਕੀਤੇ ਵਾਅਦੇ ਅਨੁਸਾਰ ਪਿਛਲੇ 54 ਮਹੀਨਿਆਂ ਦੀ ਬਣਦੀ ਰਕਮ ਹੈ।
ਪਿਛਲੀ ਖ਼ਬਰ ‘ਆਪ’ ਨੇ ਔਰਤਾਂ ਨਾਲ ਧੋਖਾ ਕੀਤਾ-ਵੜਿੰਗ ਅਗਲੀ ਖ਼ਬਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਗੁਰਦੁਆਰਾ ਸੈਫਲਾਬਾਦ ਵਿਚ ਗੁਰਮਤਿ ਸਮਾਗਮ ਦੇਸ਼-ਵਿਦੇਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।