13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

‘ਆਪ’ ਨੇ ਔਰਤਾਂ ਨਾਲ ਧੋਖਾ ਕੀਤਾ-ਵੜਿੰਗ

ਅਜੀਤ ਡੈਸਕ 02-07-2026
ਚੰਡੀਗੜ੍ਹ, 1 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੀਆਂ ਔਰਤਾਂ ਨੂੰ ਸਾਢੇ ਚਾਰ ਸਾਲ ਤੱਕ ਮਹੀਨਾਵਾਰ ਨਕਦ ਸਹਾਇਤਾ ਤੋਂ ਵਾਂਝਾ ਰੱਖ ਕੇ ਉਨ੍ਹਾਂ ਨਾਲ ਇਕ ਵੱਡਾ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਸਰਕਾਰ ਔਰਤਾਂ ਨੂੰ ਨਕਦ ਸਹਾਇਤਾ ਦੇਣ ਪ੍ਰਤੀ ਸੱਚਮੁੱਚ ਇੰਨੀ ਗੰਭੀਰ ਹੈ ਤਾਂ ਫਿਰ ਉਸ ਨੂੰ ਇਸ ਸਾਰੇ ਸਮੇਂ ਦੀ ਬਕਾਇਆ ਰਾਸ਼ੀ ਵੀ ਅਦਾ ਕਰਨੀ ਚਾਹੀਦੀ ਹੈ।
ਪਿਛਲੀ ਖ਼ਬਰ ਔਰਤਾਂ ਨੂੰ ਪਿਛਲੇ ਸਾਢੇ ਚਾਰ ਸਾਲਾਂ ਦਾ ਹਿਸਾਬ ਦੇਣ ਮੁੱਖ ਮੰਤਰੀ-ਰੰਧਾਵਾ ਅਗਲੀ ਖ਼ਬਰ ਹਰ ਮਹਿਲਾ ਨੂੰ 54,000 ਦੀ ਬਕਾਇਆ ਰਕਮ ਦੇਵੇ ਪੰਜਾਬ ਸਰਕਾਰ-ਬਾਜਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।