05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਰੇਲ ਰੋਕੋ ਅੰਦੋਲਨ ਦੀ ਪੂਰਨ ਹਮਾਇਤ ਕਰਦੇ ਹਾਂ-ਵਡਾਲਾ

ਅਜੀਤ ਡੈਸਕ 03-07-2026

ਚੰਡੀਗੜ੍ਹ, 2 ਜੁਲਾਈ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਜਾਣਕਾਰੀ ਦਿੱਤੀ ਕਿ ਸਾਡੀ ਜਥੇਬੰਦੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਪਣੇ ਤੌਰ ‘ਤੇ ਭਰਪੂਰ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਹੋਰਨਾਂ ਜਥੇਬੰਦੀਆਂ ਵਲੋਂ ਲੜੇ ਜਾਣ ਵਾਲੇ ਇਸ ਰੇਲ ਰੋਕੋ ਸੰਘਰਸ਼ ਦੀ ਪੂਰਨ ਹਮਾਇਤ ਕਰਦੀ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਮੁਹਾਲੀ ਵਿਚ ਲੱਗੇ ਕੌਮੀ ਇਨਸਾਫ ਮੋਰਚੇ ਵਲੋਂ 4 ਜੁਲਾਈ 2026 ਨੂੰ ਜੋ ਰੇਲਾਂ ਰੋਕਣ ਦੀ ਕਾਲ ਦਿੱਤੀ ਗਈ ਸਾਡੀ ਜਥੇਬੰਦੀ ਉਸ ਵਿਚ ਸਰਗਰਮੀ ਨਾਲ ਹਿੱਸਾ ਲਵੇਗੀ।

ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਡਾਕਟਰਾਂ ਦਾ ਰਾਜ ਪੱਧਰੀ ਪੁਰਸਕਾਰਾਂ ਨਾਲ ਸਨਮਾਨ ਅਗਲੀ ਖ਼ਬਰ ਨਸ਼ੇ ਦੀ ਹਾਲਤ ’ਚ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।