05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਕਿਸਾਨਾਂ ਵਲੋਂ ਚੰਡੀਗੜ੍ਹ ਵਿਖੇ ਮੋਟਰਸਾਈਕਲ ਮਾਰਚ ਕੱਲ੍ਹ-ਰਾਜੇਵਾਲ

ਅਜੀਤ ਡੈਸਕ 12-07-2026

ਖੰਨਾ, 11 ਜੁਲਾਈ (ਹਰਜਿੰਦਰ ਸਿੰਘ ਲਾਲ)-13 ਜੁਲਾਈ ਨੂੰ ਪੰਜਾਬ ਦੇ ਕਿਸਾਨ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਅਗਵਾਈ ਵਿਚ ਚੰਡੀਗੜ੍ਹ ਵਿਚ ਮੋਟਰਸਾਈਕਲ ਮਾਰਚ ਕਰਨਗੇ। ਇਸ ਮਾਰਚ ਲਈ ਵੱਡੇ ਪੱਧਰ ਉਤੇ ਹਰ ਤਰ੍ਹਾਂ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕੀਤਾ। ਉਨ੍ਹਾਂ ਕਿਹਾ ਕਿ ਇਸ ਰੋਸ ਮਾਰਚ ਸਵੇਰੇ 11 ਵਜੇ ਨੇਚਰ ਪਾਰਕ ਮੁਹਾਲੀ ਤੋਂ ਚੰਡੀਗੜ੍ਹ ਵੱਲ ਕੂਚ ਕਰੇਗਾ, ਜਦੋਂਕਿ ਸੈਕਟਰ 34 ਦੀ ਗਰਾਊਂਡ ਵਿਚ ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਰਾਜਪਾਲ ਰਾਹੀਂ ਪ੍ਰਧਾਨ ਮੰਤਰੀ ਦੇ ਨਾਂਅ ਦੋ ਮੰਗ ਪੱਤਰ ਭੇਜੇ ਜਾਣਗੇ।

ਪਿਛਲੀ ਖ਼ਬਰ ਅਕਾਲੀ ਦਲ (ਪੁਨਰ ਸੁਰਜੀਤ) ਪਾਰਟੀ ਦਾ ਐਲਾਨਨਾਮਾ ਲੋਕਾਂ ਵਿਚ 19 ਨੂੰ ਲਿਜਾਇਆ ਜਾਵੇਗਾ-ਢੀਂਡਸਾ ਅਗਲੀ ਖ਼ਬਰ ਪਾਕਿ ਬਲੋਚਿਸਤਾਨ ’ਚ ਭਾਰਤ ਦੀ ‘ਪ੍ਰੌਕਸੀ ਵਾਰ’ ਦੇ ਸਬੂਤਾਂ ਨੂੰ ਵਿਸ਼ਵ ਮੰਚਾਂ ’ਤੇ ਲੈ ਕੇ ਜਾਵੇਗਾ-ਸਨਾਉੱਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।