05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

‘ਟਰੁੱਥ ਕਮਿਸ਼ਨ’ ਬਣਾਉਣ ਲਈ ਮੰਗ ਪੱਤਰ 14 ਨੂੰ-ਵਡਾਲਾ

ਅਜੀਤ ਡੈਸਕ 12-07-2026

ਚੰਡੀਗੜ੍ਹ, 11 ਜੁਲਾਈ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜਨਰਲ ਸਕੱਤਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਦੱਸਿਆ ਕਿ 14 ਜੁਲਾਈ ਨੂੰ ਸੂਬੇ ਭਰ ਵਿਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਂਅ ’ਤੇ ਸਾਡੀਆਂ ਪੰਜ ਪੰਥਕ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਡਿਪਟੀ ਕਮਿਸ਼ਨਰਾਂ ਰਾਹੀਂ ਮੰਗ ਪੱਤਰ ਦਿੱਤੇ ਜਾਣਗੇ ਅਤੇ ਮੰਗ ਕੀਤੀ ਜਾਵੇਗੀ ਕਿ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ਸੰਘਰਸ਼ ’ਤੇ ਆਧਾਰਿਤ ਫ਼ਿਲਮ ‘ਪੰਜਾਬ 95’ (ਸਤਲੁਜ) ਨੂੰ ਬਿਨਾਂ ਕਿਸੇ ਕੱਟ ਤੋਂ ਸਿਨੇਮਾਂ ਘਰਾਂ ਵਿਚ ਰਿਲੀਜ਼ ਕੀਤੀ ਜਾਵੇ, ਜਸਵੰਤ ਸਿੰਘ ਖਾਲੜਾ ਦੀ ਹੱਤਿਆ ’ਚ ਪੰਜਾਬ ’ਚ ਕਾਲੇ ਦੌਰ ਦੌਰਾਨ ਹੋਈਆਂ 25 ਹਜ਼ਾਰ ਹੱਤਿਆਵਾਂ ਦਾ ਸੱਚ ਸਾਹਮਣੇ ਲਿਆਉਣ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ‘ਟਰੁੱਥ ਕਮਿਸ਼ਨ’ ਸਥਾਪਿਤ ਕੀਤਾ ਜਾਵੇ।

ਪਿਛਲੀ ਖ਼ਬਰ ਧਰਮ ਪ੍ਰਚਾਰ ਲਹਿਰ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰਚਾਰਕ ਸਿੰਘਾਂ ਦੀ ਇਕੱਤਰਤਾ ਅਗਲੀ ਖ਼ਬਰ ‘ਆਪ’ ਵਲੋਂ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।