10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਸੁਖਬੀਰ ਨੇ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀ 16 ਨੂੰ ਬੁਲਾਈ ਮੀਟਿੰਗ

ਅਜੀਤ ਡੈਸਕ 14-07-2026

ਚੰਡੀਗੜ੍ਹ, 13 ਜੁਲਾਈ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਅਤੇ ਸਮੂਹ ਹਲਕਾ ਇੰਚਾਰਜਾਂ ਦੀ 16 ਜੁਲਾਈ ਵੀਰਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਕ੍ਰਮਵਾਰ ਦੁਪਹਿਰ 12 ਵਜੇ ਅਤੇ ਬਾਅਦ ਦੁਪਹਿਰ 3 ਵਜੇ ਵੱਖ ਵੱਖ ਮੀਟਿੰਗਾਂ ਬੁਲਾ ਲਈਆਂ ਹਨ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਨ੍ਹਾਂ ਮੀਟਿੰਗਾਂ ਵਿਚ ਮੌਜੂਦਾ ਰਾਜਨੀਤਿਕ ਸਥਿਤੀ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਪਿਛਲੀ ਖ਼ਬਰ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ’ਚ 14 ਨੂੰ ਪੰਜਾਬ ਭਰ ਦੇ ਟੋਲ ਪਲਾਜੇ ਮੁਫ਼ਤ ਕੀਤੇ ਜਾਣਗੇ- ਡੱਲੇਵਾਲ ਅਗਲੀ ਖ਼ਬਰ ਅਗਵਾ ਕਰ ਕੇ ਤਸ਼ੱਦਦ ਕਰਨ ਅਤੇ ਲਾਪਤਾ ਕਰਨ ਦੇ ਕੁੱਲ ਮਾਮਲਿਆਂ ’ਚੋਂ 80 ਫ਼ੀਸਦੀ ਤਰਨ ਤਾਰਨ ਨਾਲ ਸੰਬੰਧਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।