14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਮੂਸੇਵਾਲਾ ਹੱਤਿਆ ਮਾਮਲੇ ’ਚ ਸੁਣਵਾਈ 14 ਅਗਸਤ ’ਤੇ ਪਈ

ਅਜੀਤ ਡੈਸਕ 25-07-2026
ਮਾਨਸਾ, 24 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਤੇ ਸੈਸ਼ਨ ਜੱਜ ਮਾਨਸਾ ਦੀ ਅਦਾਲਤ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਅਗਲੀ ਸੁਣਵਾਈ 14 ਅਗਸਤ ‘ਤੇ ਪਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੇਸ ਗਵਾਹੀਆਂ ‘ਤੇ ਲੱਗਾ ਹੋਇਆ ਹੈ ਪਰ ਵਕੀਲਾਂ ਦੀ ਹੜਤਾਲ ਕਾਰਨ ਗਵਾਹੀਆਂ ਨਹੀਂ ਹੋ ਸਕੀਆਂ। ਇਸ ਤੋਂ ਪਹਿਲਾਂ 21 ਗਵਾਹੀਆਂ ਹੋ ਚੁੱਕੀਆਂ ਹਨ। ਮੁੱਖ ਸਾਜਿਸ਼ਘਾੜੇ ਗੈਂਗਸਟਰ ਲਾਰੈਂਸ ਬਿਸ਼ਨੋਈ, ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਹੋਰਾਂ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਅਦਾਲਤ ‘ਚ ਹਾਜ਼ਰੀ ਲਗਵਾਈ, ਜਦਕਿ ਪਵਨ ਬਿਸ਼ਨੋਈ, ਜਗਤਾਰ ਸਿੰਘ ਮੂਸਾ ਤੇ ਨਸੀਬ ਦੀਨ ਨੇ ਸਰੀਰਕ ਤੌਰ ‘ਤੇ ਪੇਸ਼ੀ ਭੁਗਤੀ।
ਪਿਛਲੀ ਖ਼ਬਰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 72.56 ਲੱਖ ਔਰਤਾਂ ਨੇ ਰਜਿਸਟ੍ਰੇਸ਼ਨ ਕਰਵਾਈ-ਬਲਤੇਜ ਪੰਨੂ ਕਿਹਾ, ਅਗਲੀ ਕਿਸ਼ਤ 1 ਅਗਸ... ਅਗਲੀ ਖ਼ਬਰ ਕੈਨੇਡਾ ਤੋਂ 15 ਲੱਖ ਦੀ ਫਿਰੌਤੀ ਮੰਗਣ ਦੇ ਮਾਮਲੇ ’ਚ ਦੋ ਮੁਲਜ਼ਮ ਅੰਮ੍ਰਿਤਸਰ ਤੋਂ ਕਾਬੂ ਪੀੜਤ ਦੀ ਭੂਆ ਦਾ ਜਵਾਈ ਨਿਕਲਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।